08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਬ-ਇੰਸਪੈਕਟਰ ਗੁਰਵਿੰਦਰ ਪਾਲ ਸਿੰਘ ਤਰੱਕੀ ਉਪਰੰਤ ਬਣੇ ਇੰਸਪੈਕਟਰ

ਮੱਖੂ, 7 ਨਵੰਬਰ (ਵਰਿੰਦਰ ਮਨਚੰਦਾ)-ਥਾਣਾ ਮੱਖੂ ਵਿਖੇ ਸੇਵਾਵਾਂ ਨਿਭਾਅ ਚੁੱਕੇ ਸਬ-ਇੰਸਪੈਕਟਰ ਗੁਰਵਿੰਦਰ ਪਾਲ ਸਿੰਘ ਨੂੰ ਬੀਤੇ ਦਿਨੀਂ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ। ਇਸ ਮੌਕੇ ਐੱਸ.

Ad Position 21
No active advertisement
ਅਜੀਤ ਡੈਸਕ 08-11-2026
ਮੱਖੂ, 7 ਨਵੰਬਰ (ਵਰਿੰਦਰ ਮਨਚੰਦਾ)-ਥਾਣਾ ਮੱਖੂ ਵਿਖੇ ਸੇਵਾਵਾਂ ਨਿਭਾਅ ਚੁੱਕੇ ਸਬ-ਇੰਸਪੈਕਟਰ ਗੁਰਵਿੰਦਰ ਪਾਲ ਸਿੰਘ ਨੂੰ ਬੀਤੇ ਦਿਨੀਂ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ। ਇਸ ਮੌਕੇ ਐੱਸ.ਐੱਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਅਤੇ ਹੋਰ ਪੁਲਿਸ ਅਧਿਕਾਰੀਆਂ ਵਲੋਂ ਉਨ੍ਹਾਂ ਦੇ ਮੋਢਿਆਂ ’ਤੇ ਸਟਾਰ ਲਗਾ ਕੇ ਤਰੱਕੀ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਗੁਰਵਿੰਦਰ ਪਾਲ ਸਿੰਘ ਨੂੰ ਤਰੱਕੀ ਮਿਲਣ ’ਤੇ ਵਧਾਈ ਦਿੱਤੀ ਗਈ। ਇਸ ਮੌਕੇ ਮੱਖੂ ਥਾਣੇ ਵਿਖੇ ਸੀ.ਆਈ.ਡੀ. ਇੰਚਾਰਜ ਜਰਮਲ ਸਿੰਘ, ਸੀ.ਆਈ.ਡੀ. ਏ.ਐੱਸ.ਆਈ. ਜਸਵੀਰ ਸਿੰਘ, ਯਾਦਵਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਨਛੱਤਰ ਸਿੰਘ, ਏ.ਐੱਸ.ਆਈ. ਜਗਦੀਪ ਸਿੰਘ ਅਤੇ ਏ.ਐੱਸ.ਆਈ. ਲਖਵਿੰਦਰ ਸਿੰਘ ਸਮੇਤ ਹੋਰ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿਚ ਹੋਰ ਤਰੱਕੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਮਮਦੋਟ ਦੇ ਸੀਵਰੇਜ ਦੇ ਢੱਕਣ ਘਟੀਆ ਮਟੀਰੀਅਲ ਕਾਰਨ ਟੁੱਟਣ ਲੱਗੇ ਰਾਹਗੀਰਾਂ ਨਾਲ ਹਾਦਸਿਆਂ ਦਾ ਡਰ ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ...
Ad Position 24