08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਸੈਟੇਲਾਈਟ ਨਿਗਰਾਨੀ ਰਾਹੀਂ ਪਰਾਲੀ ਸਾੜਨ ਦੇ ਦੋ ਹੋਰ...

ਇਸੇ ਤਰ੍ਹਾਂ ਪਿੰਡ ਗੱਟੀ ਰਹੀਮੇ ਕੇ ਵਿਖੇ ਵੀ ਕਿਸੇ ਅਣਪਛਾਤੇ ਵਿਅਕਤੀ ਵਲੋਂ ਖੇਤ ਵਿਚ ਪਰਾਲੀ ਸਾੜੀ ਗਈ ਸੀ। ਇਨ੍ਹਾਂ ਦੋਵਾਂ ਘਟਨਾਵਾਂ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 ਤਹਿਤ ਦੋ ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ।

Ad Position 21
No active advertisement
(Ã ਸਫਾ 7 ਦੀ ਬਾਕੀ Æ) 10-11-2026
ਇਸੇ ਤਰ੍ਹਾਂ ਪਿੰਡ ਗੱਟੀ ਰਹੀਮੇ ਕੇ ਵਿਖੇ ਵੀ ਕਿਸੇ ਅਣਪਛਾਤੇ ਵਿਅਕਤੀ ਵਲੋਂ ਖੇਤ ਵਿਚ ਪਰਾਲੀ ਸਾੜੀ ਗਈ ਸੀ। ਇਨ੍ਹਾਂ ਦੋਵਾਂ ਘਟਨਾਵਾਂ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 223 ਤਹਿਤ ਦੋ ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ। ਪੁਲਿਸ ਵਲੋਂ ਦੋਵਾਂ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਣ ਵਧਣ ਦੇ ਨਾਲ-ਨਾਲ ਮਨੁੱਖੀ ਸਿਹਤ ਅਤੇ ਮਿੱਟੀ ਦੀ ਉਪਜਾਊ ਸ਼ਕਤੀ ’ਤੇ ਵੀ ਮਾੜਾ ਅਸਰ ਪੈਂਦਾ ਹੈ। ਸੈਟੇਲਾਈਟ ਰਾਹੀਂ ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਦੀ ਨਿਗਰਾਨੀ ਹੋਣ ਕਾਰਨ ਅਜਿਹੇ ਮਾਮਲੇ ਪੁਲਿਸ ਦੀ ਜਾਂਚ ਦੇ ਘੇਰੇ ਵਿਚ ਆ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ਗਰੀਨ ਦੀਵਾਲੀ ਮਨਾਈ
Ad Position 24