11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਕਾਂਗਰਸੀ ਆਗੂ ਰੋਹਿਤ ਮੌਂਟੂ ਵੋਹਰਾ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਨੇ ਪਿੰਡ ਬਹਾਦਰ ਕੇ ਵਿਖੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਰਪੰਚ ਮੇਹਰ ਸਿੰਘ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ।

Ad Position 21
No active advertisement
ਅਜੀਤ ਡੈਸਕ 11-11-2026
ਗੁਰੂਹਰਸਹਾਏ, 10 ਨਵੰਬਰ (ਕਪਿਲ ਕੰਧਾਰੀ)-ਕਾਂਗਰਸੀ ਆਗੂ ਰੋਹਿਤ ਕੁਮਾਰ ਮੌਂਟੂ ਵੋਹਰਾ ਨੇ ਪਿੰਡ ਬਹਾਦਰ ਕੇ ਵਿਖੇ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਰਪੰਚ ਮੇਹਰ ਸਿੰਘ ਦੀ ਅੰਤਿਮ ਅਰਦਾਸ ਵਿਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ। ਇਸ ਮੌਕੇ ਰੋਹਿਤ ਮੌਂਟੂ ਵੋਹਰਾ ਨੇ ਸਰਪੰਚ ਮੇਹਰ ਸਿੰਘ ਜੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੁੱਖ ਦੀ ਇਸ ਘੜੀ ਵਿਚ ਪਰਿਵਾਰ ਨੂੰ ਹੌਸਲਾ ਦਿੱਤਾ । ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਇਸ ਦੁਨੀਆ ਤੋਂ ਚਲੇ ਜਾਣਾ ਪਰਿਵਾਰ ਅਤੇ ਸਮਾਜ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ। ਸਰਪੰਚ ਮੇਹਰ ਸਿੰਘ ਦੀਆਂ ਯਾਦਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਵਲੋਂ ਨਿਭਾਈਆਂ ਸੇਵਾਵਾਂ ਹਮੇਸ਼ਾ ਯਾਦ ਰੱਖੀਆਂ ਜਾਣਗੀਆਂ। ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਿਵਾਰ ਨੂੰ ਇਹ ਅਸਹਿ ਵਿਛੋੜਾ ਸਹਿਣ ਦਾ ਬਲ ਬਖ਼ਸ਼ਣ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਵਿਚ ਗੁਰੂਹਰਸਹਾਏ ਹਲਕੇ ਤੋਂ ਟਿਕਟ ਦੇ ਦਾਅਵੇਦਾਰਾਂ ਦੀ ਗਿਣਤੀ ਵਧੀ ਕਈ ਆਗੂਆਂ ਨੇ ਸ਼ਹਿਰ ਵਿਚ ਲਗਾਏ ਪੋਸ... ਅਗਲੀ ਖ਼ਬਰ ਧੰਨ ਧੰਨ ਬਾਬਾ ਵਿਸ਼ਵਕਰਮਾ ਯੂਨੀਅਨ ਵਲੋਂ ਨਿਰਮਲ ਸਿੰਘ ਨੂੰ ਪ੍ਰਧਾਨ ਅਤੇ ਅਸ਼ੋਕ ਕੁਮਾਰ ਨੂੰ ਮੀਤ ਪ੍ਰਧਾਨ ਬਣਾਇਆ
Ad Position 24