12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪਤਾਸੇ ਬਣਾਉਣ ਵਿਚ ਵਰਤੇ ਜਾ ਰਹੇ ‘ਸਟੋਨ ਪਾਊਡਰ’ ਨੂੰ ਲੈ ਕੇ ਫੂਡ ਸੇਫ਼ਟੀ ਵਿਭਾਗ ਵਲੋਂ ਵਿਸ਼ੇਸ਼ ਜਾਂਚ ਸ਼ੁਰੂ

ਇਸ ਦੇ ਨਾਲ ਮਿਠਾਈਆਂ ਤਿਆਰ ਕਰਨ ਵਾਲੇ ਹਲਵਾਈਆਂ ਅਤੇ ਹੋਰ ਫੂਡ ਬਿਜ਼ਨਸ ਆਪੇ੍ਟਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਅਜਿਹੇ ਪਾਊਡਰ ਜਾਂ ਪਦਾਰਥ ਦੀ ਵਰਤੋਂ ਨਾ ਕਰਨ, ਜਿਸ ਦੀ ਖ਼ੁਰਾਕ ਵਿਚ ਵਰਤੋਂ ਲਈ ਕਾਨੂੰਨੀ ਮਨਜ਼ੂਰੀ ਅਤੇ ਫੂਡ ਗ੍ਰੇਡ ਹੋਣ ਦੀ ਪੁਸ਼ਟੀ ਨਾ ਹੋਵੇ। ਧਾਰਮਿਕ ਸਥਾਨਾਂ ਵਿਚ ਪ੍ਰਸ਼ਾਦ ਵਜੋਂ ਵੰਡੀਆਂ ਜਾਣ ਵਾਲੀਆਂ ਖੁਰਾਕੀ ਵਸਤਾਂ ਦੀ ਤਿਆਰੀ ਸਮੇਂ ਵੀ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।

Ad Position 21
No active advertisement
(Ã ਸਫਾ 5 ਦੀ ਬਾਕੀ Æ) 12-11-2026
ਇਸ ਦੇ ਨਾਲ ਮਿਠਾਈਆਂ ਤਿਆਰ ਕਰਨ ਵਾਲੇ ਹਲਵਾਈਆਂ ਅਤੇ ਹੋਰ ਫੂਡ ਬਿਜ਼ਨਸ ਆਪੇ੍ਟਰਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਅਜਿਹੇ ਪਾਊਡਰ ਜਾਂ ਪਦਾਰਥ ਦੀ ਵਰਤੋਂ ਨਾ ਕਰਨ, ਜਿਸ ਦੀ ਖ਼ੁਰਾਕ ਵਿਚ ਵਰਤੋਂ ਲਈ ਕਾਨੂੰਨੀ ਮਨਜ਼ੂਰੀ ਅਤੇ ਫੂਡ ਗ੍ਰੇਡ ਹੋਣ ਦੀ ਪੁਸ਼ਟੀ ਨਾ ਹੋਵੇ। ਧਾਰਮਿਕ ਸਥਾਨਾਂ ਵਿਚ ਪ੍ਰਸ਼ਾਦ ਵਜੋਂ ਵੰਡੀਆਂ ਜਾਣ ਵਾਲੀਆਂ ਖੁਰਾਕੀ ਵਸਤਾਂ ਦੀ ਤਿਆਰੀ ਸਮੇਂ ਵੀ ਵਿਸ਼ੇਸ਼ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ। ਵਿਭਾਗ ਨੇ ਸਪਸ਼ਟ ਕੀਤਾ ਹੈ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਜਾਂਚ ਦੌਰਾਨ ਖੁਰਾਕੀ ਪਦਾਰਥਾਂ ਵਿਚ ਅਣਅਧਿਕਾਰਤ ਜਾਂ ਗੈਰ-ਮਨਜ਼ੂਰਸ਼ੁਦਾ ਪਦਾਰਥਾਂ ਦੀ ਵਰਤੋਂ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਵਿਅਕਤੀਆਂ ਵਿਰੁੱਧ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਵਿੱਛੜੇ ਬੱਚੇ ਨੂੰ ਟਿਕਟ ਚੈਕਿੰਗ ਸਟਾਫ਼ ਨੇ ਲੱਭ ਕੇ ਮਾਤਾ-ਪਿਤਾ ਨਾਲ ਮਿਲਾਇਆ ਅਗਲੀ ਖ਼ਬਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਚਲਾਈ ਜਾ ਰਹੀ ਗਾਰਬੇਜ਼ ਫ੍ਰੀ ਫੈਸਟੀਵਲ ਮੁਹਿੰਮ ਪਹੁੰਚੀ ਉੱਚ ਸੱਤਰ ’ਤੇ ਨਗਰ ਕੌਂਸਲ ਫ਼ਿਰੋਜ਼ਪ...
Ad Position 24