11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਰਜਿੰਦਰ ਕੰਧਾਰੀ ਅਤੇ ਵਿਕੀ ਕੰਧਾਰੀ ਆਪ ’ਚ ਹੋਏ ਸ਼ਾਮਿਲ

ਮੱਖੂ, 11 ਨਵੰਬਰ (ਵਰਿੰਦਰ ਮਨਚੰਦਾ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਸਥਾਨਕ ਸ਼ਹਿਰ ਦੇ ਆਗੂ ਰਜਿੰਦਰ ਕੰਧਾਰੀ ਅਤੇ ਵਿਕੀ ਕੰਧਾਰੀ ਨੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਦੋਵਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਜੀ ਆਇਆਂ ਆਖਿਆ।

Ad Position 21
No active advertisement
ਅਜੀਤ ਡੈਸਕ 12-11-2026
ਮੱਖੂ, 11 ਨਵੰਬਰ (ਵਰਿੰਦਰ ਮਨਚੰਦਾ)-ਆਮ ਆਦਮੀ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਸਥਾਨਕ ਸ਼ਹਿਰ ਦੇ ਆਗੂ ਰਜਿੰਦਰ ਕੰਧਾਰੀ ਅਤੇ ਵਿਕੀ ਕੰਧਾਰੀ ਨੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਦੋਵਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤੇ ਅਤੇ ਜੀ ਆਇਆਂ ਆਖਿਆ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਵਰਿੰਦਰ ਠੁਕਰਾਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਸੀਨੀਅਰ ਆਪ ਆਗੂ ਗੁਰਪ੍ਰੀਤ ਸਿੰਘ ਗੋਰਾ, ਮਨਜਿੰਦਰ ਸਿੰਘ ਮਿੰਟੂ, ਜਰਨੈਲ ਸਿੰਘ ਸੰਧੂ, ਡਾ.ਰਵੀ ਅਹੂਜਾ, ਪਵਨ ਕਟਾਰੀਆ, ਬੱਬੂ ਗਰੋਵਰ, ਰਾਘਵ ਠੁਕਰਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਿਟਾਇਰਮੈਂਟ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਮੰਗਾਂ ਨਾ ਮੰਨਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਅਗਲੀ ਖ਼ਬਰ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਚੰਗੀ ਅਤੇ ਲੋਕ-ਪੱਖੀ ਸਿਆਸਤ ਪ੍ਰਤੀ ਭਾਰੀ ਉਤਸ਼ਾਹ- ਦਵਿੰਦਰ ਸਿੰਘ ਸੇਖੋਂ
Ad Position 24