14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਅਮਨਦੀਪ ਗੋਲਡੀ ਮੁਸਾਫਿਰ ਨੂੰ ਮੁੜ ਟਿਕਟ ਦਿੱਤੇ ਜਾਣ ’ ਤੇ ਇਲਾਕੇ ਦੀਆਂ ਪੰਚਾਇਤਾਂ ਨੇ ਕੀਤਾ ਹਾਈਕਮਾਨ ਦਾ ਧੰਨਵਾਦ

ਬੱਲੂਆਣਾ, 13 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਾਈਕਮਾਨ ਵਲੋਂ ਮੁੜ ਤੋਂ ਟਿਕਟ ਦੇਣ ’ਤੇ ਹਲਕੇ ਦੀਆਂ ਸਮੂਹ ਪੰਚਾਇਤਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਭਜਨ ਲਾਲ ਸਰਪੰਚ ਬੱਲੂਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੋਲਡੀ ਮੁਸਾਫਿਰ ਵਲੋਂ ਕੀਤੇ ਹਲਕੇ ਅੰਦਰ ਵਿਕਾਸ ਕਾਰਜਾਂ ਕਰਕੇ ਹੀ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਲਗਾਤਾਰ ਦੂਜੀ ਵਾਰ ਮਾਨ ਬਖ਼ਸ਼ਿਆ ਹੈ।

Ad Position 21
No active advertisement
ਅਮਨਦੀਪ ਗੋਲਡੀ ਮੁਸਾਫਿਰ ਨੂੰ ਮੁੜ ਟਿਕਟ ਮਿਲਣ ’ਤੇ ਖ਼ੁਸ਼ੀ ਜ਼ਾਹਿਰ ਕਰਦੇ ਹੋਏ ਹਲਕੇ ਦੇ ਸਰਪੰਚ ਅਤੇ ਸੀਨੀਅਰ ਆਪ ਆਗੂ। ਤਸਵੀਰ-ਜਸਮੇਲ ਸਿੰਘ ਢਿੱਲੋਂ 14-11-2026
ਬੱਲੂਆਣਾ, 13 ਨਵੰਬਰ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਵਿਧਾਇਕ ਅਮਨਦੀਪ ਗੋਲਡੀ ਮੁਸਾਫਿਰ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਾਈਕਮਾਨ ਵਲੋਂ ਮੁੜ ਤੋਂ ਟਿਕਟ ਦੇਣ ’ਤੇ ਹਲਕੇ ਦੀਆਂ ਸਮੂਹ ਪੰਚਾਇਤਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਭਜਨ ਲਾਲ ਸਰਪੰਚ ਬੱਲੂਆਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੋਲਡੀ ਮੁਸਾਫਿਰ ਵਲੋਂ ਕੀਤੇ ਹਲਕੇ ਅੰਦਰ ਵਿਕਾਸ ਕਾਰਜਾਂ ਕਰਕੇ ਹੀ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਲਗਾਤਾਰ ਦੂਜੀ ਵਾਰ ਮਾਨ ਬਖ਼ਸ਼ਿਆ ਹੈ। ਇਸ ਸਮੇਂ ਸਰਪੰਚ ਚਰਨਜੀਤ ਸਿਆਗ ਨੇ ਵੀ ਸੰਬੋਧਨ ਕਰਦੇ ਹੋਏ ਕਿਹਾ ਕਿ ਪੂਰਾ ਹਲਕਾ ਮੋਢੇ ਨਾਲ ਮੋਢਾ ਲਗਾ ਕੇ ਅਮਨਦੀਪ ਗੋਲਡੀ ਮੁਸਾਫਿਰ ਨੂੰ ਮੁੜ ਤੋਂ ਹਲਕੇ ਦਾ ਵਿਧਾਇਕ ਬਣਾ ਕੇ ਪਾਰਟੀ ਹਾਈਕਮਾਨ ਦੀ ਝੋਲੀ ਪਾਵੇਗਾ। ਇਸ ਮੌਕੇ ਵਿਧਾਇਕ ਦੇ ਪਿਤਾ ਗੁਰਚਰਨ ਸਿੰਘ ਮੁਸਾਫਿਰ ਅਤੇ ਇਲਾਕੇ ਦੇ ਵੱਖ-ਵੱਖ ਸਰਪੰਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀਆਂ ਬੰਦ ਕੀਤੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਕਰਵਾਏ ਸਰਕਾਰ- ਐੱਸ. ਕੇ. ਐੱਮ. ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24