15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮਾਗਮ 22 ਨੂੰ

ਜ਼ੀਰਾ, 16 ਨਵੰਬਰ(ਪ੍ਰਤਾਪ ਸਿੰਘ ਹੀਰਾ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਪ੍ਰਕਿਰਤੀ ਕਲੱਬ ਜੀਰਾ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਪ੍ਰਧਾਨ ਜਰਨੈਲ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਪ੍ਰਕਿਰਤੀ ਪਾਰਕ ਜ਼ੀਰਾ ਵਿਚ ਹੋਈ| ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 22 ਨਵੰਬਰ ਦਿਨ ਐਤਵਾਰ ਨੂੰ ਪ੍ਰਕਿਰਤੀ ਪਾਰਕ ਜ਼ੀਰਾ ਵਿਚ ਮਨਾਇਆ ਜਾਵੇਗਾ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਭੋਗ ਪਾਏ ਜਾਣਗੇ ਅਤੇ ਸੰਗਤਾਂ ਲਈ ਚਾਹ ਪਕੌੜਿਆਂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 16-11-2026
ਜ਼ੀਰਾ, 16 ਨਵੰਬਰ(ਪ੍ਰਤਾਪ ਸਿੰਘ ਹੀਰਾ)-ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਪ੍ਰਕਿਰਤੀ ਕਲੱਬ ਜੀਰਾ ਦੀ ਇਕ ਵਿਸ਼ੇਸ਼ ਮੀਟਿੰਗ ਕਲੱਬ ਪ੍ਰਧਾਨ ਜਰਨੈਲ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਪ੍ਰਕਿਰਤੀ ਪਾਰਕ ਜ਼ੀਰਾ ਵਿਚ ਹੋਈ| ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ 22 ਨਵੰਬਰ ਦਿਨ ਐਤਵਾਰ ਨੂੰ ਪ੍ਰਕਿਰਤੀ ਪਾਰਕ ਜ਼ੀਰਾ ਵਿਚ ਮਨਾਇਆ ਜਾਵੇਗਾ। ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਭੋਗ ਪਾਏ ਜਾਣਗੇ ਅਤੇ ਸੰਗਤਾਂ ਲਈ ਚਾਹ ਪਕੌੜਿਆਂ ਦਾ ਅਤੁੱਟ ਲੰਗਰ ਵਰਤਾਇਆ ਜਾਵੇਗਾ। ਉਹਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਸਮਾਗਮ ਵਿਚ ਵੱਧ ਚੜ ਕੇ ਦਰਸ਼ਨ ਦੇਣ। ਇਸ ਮੌਕੇ ਉਹਨਾਂ ਦੇ ਨਾਲ ਅੰਗਰੇਜ਼ ਸਿੰਘ ਅਟਵਾਲ, ਜਸਵੰਤ ਸਿੰਘ ਨਾਮਦੇਵ, ਰਾਜਵਿੰਦਰ ਸਿੰਘ ਮਾਨਸਾ , ਪਰਮਜੀਤ ਸਿੰਘ ਪੱਬੀ, ਗੁਰਤੇਜ ਸਿੰਘ ਗਿੱਲ, ਅਵਤਾਰ ਸਿੰਘ ਕਾਨੂਗੋ, ਹਰਪਾਲ ਸਿੰਘ ਪੰਡੋਰੀ, ਆਦਿ ਕਲੱਬ ਮੈਂਬਰ ਹਾਜ਼ਰ ਸਨ|
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਗੁਰੂਹਰਸਹਾਏ ਹਲਕੇ ਦੇ ਪਿੰਡਾਂ ਵਿਚ ਸਰਗਰਮੀਆਂ ਤੇਜ਼ ਅਗਲੀ ਖ਼ਬਰ ਹਰਪ੍ਰੀਤ ਸਿੰਘ ਲਾਟੀਆ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਨਰਲ ਸਕੱਤਰ ਨਿਯੁਕਤ
Ad Position 24