ਸੇਵਾਮੁਕਤ ਪ੍ਰਿੰਸੀਪਲ ਅਤੇ ਪ੍ਰਸਿੱਧ ਲੇਖਕ ਗੁਰਮੀਤ ਸਿੰਘ ਫ਼ਾਜ਼ਿਲਕਾ ਦੀ ਪੁਸਤਕ ‘ਬਿਰਖੈ ਹੇਠਿ ਸਭਿ ਜੰਤ ਇਕਠੇ’ ਹੋਈ ਲੋਕ ਅਰਪਣ
ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਾਹਿੱਤਿਕ ਇਤਿਹਾਸ ਵਿਚ ਇਕ ਨਵਾਂ ਕੀਰਤੀਮਾਨ ਸਥਾਪਿਤ ਹੋਇਆ ਹੈ। ਇਲਾਕੇ ਦੇ ਹੁਣ ਤੱਕ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਥਾਨਕ ਲੇਖਕ ਦੀ ਸਵੈ-ਜੀਵਨੀ ਪ੍ਰਕਾਸ਼ਿਤ ਹੋਈ ਹੈ।
ਫ਼ਾਜ਼ਿਲਕਾ ਵਿਖੇ ਸੇਵਾਮੁਕਤ ਪ੍ਰਿੰਸੀਪਲ ਗੁਰਮੀਤ ਸਿੰਘ ਫ਼ਾਜ਼ਿਲਕਾ ਦੀ ਸਵੈ-ਜੀਵਨੀ ‘ਬਿਰਖੈ ਹੇਠਿ ਸਭਿ ਜੰਤ ਇਕਠੇ’ ਲੋਕ ਅਰਪਣ ਕਰਦੇ ਹੋਏ ਸਾਬਕਾ ਚੇਅਰਮੈਨ ਅਸ਼ੋਕ ਜੈਰਥ, ਲੇਖਕ ਗੁਰਮੀਤ ਸਿੰਘ ਅਤੇ ਪਰਿਵਾਰਕ ਮੈਂਬਰ। ਅਜੀਤ ਤਸਵੀਰ
18-11-2026