ਜੀ.ਏ.ਵੀ. ਜੈਨ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ’ਚ ਮਾਰੀ ਬਾਜ਼ੀ ਯੋਗਾ ਅਤੇ ਅਥਲੈਟਿਕਸ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੀ ਝੋਲੀ ਪਾਏ ਕਈ ਤਗਮੇ
ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਜੀ. ਏ.
ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡ ਮੁਕਾਬਲਿਆਂ ਵਿਚ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਨਾਲ ਖ਼ੁਸ਼ੀ ਸਾਂਝੀ ਕਰਦੇ ਹੋਏ ਜੀ.ਏ.ਵੀ. ਜੈਨ ਸਕੂਲ ਦੇ ਪ੍ਰਿੰਸੀਪਲ ਨਰੇਸ਼ ਸਪੜਾ, ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਅਤੇ ਸਟਾਫ਼ ਮੈਂਬਰ। ਅਜੀਤ ਤਸਵੀਰ
20-11-2026