ਐਡ. ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਬਣਨ ’ਤੇ ਮਾਤਾ ਸਾਹਿਬ ਕੌਰ ਕਾਲਜ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ
ਤਲਵੰਡੀ ਭਾਈ, 20 ਨਵੰਬਰ (ਰਵਿੰਦਰ ਸਿੰਘ ਬਜਾਜ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ਦੇ ਚੇਅਰਮੈਨ ਜਥੇਦਾਰ ਸਤਪਾਲ ਸਿੰਘ ਤਲਵੰਡੀ, (ਬਾਕੀ ਸਫ਼ਾ 6 ’ਤੇ)
ਅਜੀਤ ਡੈਸਕ
21-11-2026