21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅੱਜ ਮਹਿਰਾਜ ਤੋਂ ਸ਼ੁਰੂ ਹੋਵੇਗਾ ਇਨਸਾਫ਼ ਮਾਰਚ–ਐਡਵੋਕੇਟ ਜੱਸ ਬੱਜੋਆਣਾ

ਮਹਿਰਾਜ, 21 ਨਵੰਬਰ (ਸੁਖਪਾਲ ਮਹਿਰਾਜ)–ਹਲਕਾ ਰਾਮਪੁਰਾ ਫੂਲ ਦੇ ਸੇਵਾਦਾਰ ਅਤੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਦੀ ਅਗਵਾਈ ਹੇਠ ਅੱਜ ਪਿੰਡ ਮਹਿਰਾਜ ਤੋਂ ਇਨਸਾਫ਼ ਮਾਰਚ ਕੱਢਿਆ ਜਾਵੇਗਾ। ਐਡਵੋਕੇਟ ਜੱਸ ਬੱਜੋਆਣਾ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ, ਕਤਲ, ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਗੈਂਗਸਟਰਾਂ ਵਲੋਂ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ ਫ਼ਿਰੌਤੀਆਂ ਦੇ ਮੁੱਦੇ ਉਠਾਉਂਦਿਆਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 22-11-2026
ਮਹਿਰਾਜ, 21 ਨਵੰਬਰ (ਸੁਖਪਾਲ ਮਹਿਰਾਜ)–ਹਲਕਾ ਰਾਮਪੁਰਾ ਫੂਲ ਦੇ ਸੇਵਾਦਾਰ ਅਤੇ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਦੀ ਅਗਵਾਈ ਹੇਠ ਅੱਜ ਪਿੰਡ ਮਹਿਰਾਜ ਤੋਂ ਇਨਸਾਫ਼ ਮਾਰਚ ਕੱਢਿਆ ਜਾਵੇਗਾ। ਐਡਵੋਕੇਟ ਜੱਸ ਬੱਜੋਆਣਾ ਨੇ ਦੱਸਿਆ ਕਿ ਪੰਜਾਬ ਵਿਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ, ਕਤਲ, ਲੁੱਟ-ਖੋਹ ਦੀਆਂ ਵਾਰਦਾਤਾਂ ਅਤੇ ਗੈਂਗਸਟਰਾਂ ਵਲੋਂ ਵਪਾਰੀਆਂ ਤੋਂ ਮੰਗੀਆਂ ਜਾ ਰਹੀਆਂ ਫ਼ਿਰੌਤੀਆਂ ਦੇ ਮੁੱਦੇ ਉਠਾਉਂਦਿਆਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਇਨਸਾਫ਼ ਮਾਰਚ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ, ਤਾਂ ਜੋ ਸਰਕਾਰ ਨੂੰ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਜਵਾਬਦੇਹ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ 56 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਕਲਾ ਅਤੇ ਪ੍ਰਤਿਭਾ; ਜੇਤੂ ਬੱਚਿਆਂ ਅਤੇ ਅਧਿਆਪਕਾਂ ਦਾ ਕੀਤਾ ਸਨਮਾਨ
Ad Position 24