22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਝੋਨਾ ਚੋਰੀ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ, 22 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਝੋਨਾ ਚੋਰੀ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਗਦੀਪ ਬਹਿਲ ਪੁੱਤਰ ਕਸ਼ਮੀਰ ਲਾਲ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 19 ਅਤੇ 20 ਨਵੰਬਰ ਦੀ ਦਰਮਿਆਨੀ ਰਾਤ ਕਰੀਬ 3 ਵਜੇ ਥਾਣਾ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਮਲਸੀਆ ਵਾਲੀ ਬਸਤੀ, ਰਣਜੋਧ ਸਿੰਘ ਉਰਫ਼ ਜੋਧਾ ਪੁੱਤਰ ਮੰਗਲ ਸਿੰਘ ਵਾਸੀ ਸ਼ਾਹ ਵਾਲਾ, ਸੋਨੀ ਸਿੰਘ ਉਰਫ਼ ਮਲੰਗ ਪੁੱਤਰ ਸੇਠੀ ਸਿੰਘ ਵਾਸੀ ਸ਼ਾਹ ਵਾਲਾ, ਰੋਹਿਤ ਪੁੱਤਰ ਰਾਜ ਕੁਮਾਰ ਉਰਫ਼ ਰਾਜੂ ਵਾਸੀ ਜੋਗੇ ਵਾਲਾ ਮੱਖੂ ਅਤੇ 3-4 ਅਣਪਛਾਤੇ ਵਿਅਕਤੀਆਂ ਨੇ ਮਹਿੰਦਰਾ ਪਿਕਅਪ ਗੱਡੀ ਲਿਆ ਕੇ ਉਸ ਦੇ ਖੇਤ ਦੀ ਕੰਧ ਨਾਲ ਗਲੀ ’ਚ ਖੜ੍ਹੀ ਕੀਤੀ ਅਤੇ ਖੇਤ ’ਚ ਪਈਆਂ ਝੋਨੇ ਦੀਆਂ 80 ਬੋਰੀਆਂ, ਜਿਨ੍ਹਾਂ ਦਾ ਵਜ਼ਨ 35-35 ਕਿੱਲੋਗਰਾਮ ਸੀ, ਚੋਰੀ ਕਰਕੇ ਲੈ ਗਏ।

Ad Position 21
No active advertisement
ਅਜੀਤ ਡੈਸਕ 23-11-2026
ਫ਼ਾਜ਼ਿਲਕਾ, 22 ਨਵੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਝੋਨਾ ਚੋਰੀ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਗਦੀਪ ਬਹਿਲ ਪੁੱਤਰ ਕਸ਼ਮੀਰ ਲਾਲ ਵਾਸੀ ਸ਼ਹੀਦ ਭਗਤ ਸਿੰਘ ਕਾਲੋਨੀ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 19 ਅਤੇ 20 ਨਵੰਬਰ ਦੀ ਦਰਮਿਆਨੀ ਰਾਤ ਕਰੀਬ 3 ਵਜੇ ਥਾਣਾ ਸਿੰਘ ਪੁੱਤਰ ਪੱਪੂ ਸਿੰਘ ਵਾਸੀ ਮਲਸੀਆ ਵਾਲੀ ਬਸਤੀ, ਰਣਜੋਧ ਸਿੰਘ ਉਰਫ਼ ਜੋਧਾ ਪੁੱਤਰ ਮੰਗਲ ਸਿੰਘ ਵਾਸੀ ਸ਼ਾਹ ਵਾਲਾ, ਸੋਨੀ ਸਿੰਘ ਉਰਫ਼ ਮਲੰਗ ਪੁੱਤਰ ਸੇਠੀ ਸਿੰਘ ਵਾਸੀ ਸ਼ਾਹ ਵਾਲਾ, ਰੋਹਿਤ ਪੁੱਤਰ ਰਾਜ ਕੁਮਾਰ ਉਰਫ਼ ਰਾਜੂ ਵਾਸੀ ਜੋਗੇ ਵਾਲਾ ਮੱਖੂ ਅਤੇ 3-4 ਅਣਪਛਾਤੇ ਵਿਅਕਤੀਆਂ ਨੇ ਮਹਿੰਦਰਾ ਪਿਕਅਪ ਗੱਡੀ ਲਿਆ ਕੇ ਉਸ ਦੇ ਖੇਤ ਦੀ ਕੰਧ ਨਾਲ ਗਲੀ ’ਚ ਖੜ੍ਹੀ ਕੀਤੀ ਅਤੇ ਖੇਤ ’ਚ ਪਈਆਂ ਝੋਨੇ ਦੀਆਂ 80 ਬੋਰੀਆਂ, ਜਿਨ੍ਹਾਂ ਦਾ ਵਜ਼ਨ 35-35 ਕਿੱਲੋਗਰਾਮ ਸੀ, ਚੋਰੀ ਕਰਕੇ ਲੈ ਗਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਨਾਬਾਰਡ ਵਲੋਂ ਸੰਤ ਕਬੀਰ ਕਾਲਜ ਜ਼ੀਰਾ ਵਿਖੇ ‘ਗ੍ਰਾਮ ਯੁਵਾ ਸ਼ਕਤੀ ਮੁਹਿੰਮ-2026’ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਅੱਜ ਅਗਲੀ ਖ਼ਬਰ ਝੋਨਾ ਵੱਢਣ ਤੋਂ ਰੋਕਣ ’ਤੇ ਕੁੱਟਮਾਰ ਕਰਨ ਵਾਲੇ 13 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24