26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪ੍ਰਧਾਨ ਕਰਨ ਗਿੱਲ ਸਾਥੀਆਂ ਦੇ ਕਾਫਲੇ ਸਮੇਤ ਮੋਗਾ ਰੈਲੀ ’ਚ ਹੋਏ ਸ਼ਾਮਿਲ

ਤਲਵੰਡੀ ਭਾਈ, 26 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵਲੋਂ ਅੱਜ ਮੋਗਾ ਵਿਖੇ ਕੀਤੀ ਜਾ ਰਹੀ ਖੁਸ਼ਹਾਲ ਪੰਜਾਬ ਰੈਲੀ ਨੂੰ ਲੈ ਕੇ ਤਲਵੰਡੀ ਭਾਈ ’ਚ ਭਾਰੀ ਉਤਸ਼ਾ ਵੇਖਣ ਨੂੰ ਮਿਲਿਆ। ਇਸ ਸਮੇਂ ਨਗਰ ਕੌਂਸਲ ਪ੍ਰਧਾਨ ਕਰਨਜੋਤ ਸਿੰਘ ਗਿੱਲ ਅਤੇ ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਰੈਲੀ ਲਈ ਰਵਾਨਾ।

Ad Position 21
No active advertisement
ਅਜੀਤ ਡੈਸਕ 27-11-2026
ਤਲਵੰਡੀ ਭਾਈ, 26 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਵਲੋਂ ਅੱਜ ਮੋਗਾ ਵਿਖੇ ਕੀਤੀ ਜਾ ਰਹੀ ਖੁਸ਼ਹਾਲ ਪੰਜਾਬ ਰੈਲੀ ਨੂੰ ਲੈ ਕੇ ਤਲਵੰਡੀ ਭਾਈ ’ਚ ਭਾਰੀ ਉਤਸ਼ਾ ਵੇਖਣ ਨੂੰ ਮਿਲਿਆ। ਇਸ ਸਮੇਂ ਨਗਰ ਕੌਂਸਲ ਪ੍ਰਧਾਨ ਕਰਨਜੋਤ ਸਿੰਘ ਗਿੱਲ ਅਤੇ ਗੁਰਦੀਪ ਸਿੰਘ ਗਿੱਲ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਵੱਡੀ ਗਿਣਤੀ ਵਿਚ ਸਾਥੀਆਂ ਸਮੇਤ ਰੈਲੀ ਲਈ ਰਵਾਨਾ। ਪ੍ਰਧਾਨ ਕਰਨਜੋਤ ਸਿੰਘ ਗੱਲ ਨੇ ਦਾਅਵਾ ਕੀਤਾ ਕੀਤਾ ਕਿ ਰੈਲੀ ਦਾ ਇਕੱਠ ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਹਰਮਨ ਪਿਆਰਤਾ ਅਤੇ ਆਮ ਆਦਮੀ ਪਾਰਟੀ ਦੇ ਮਜ਼ਬੂਤ ਅਧਾਰ ਦਾ ਪ੍ਰਤੀਕ ਹੋਵੇਗਾ। ਇਸ ਸਮੇਂ ਸਿਦਕਜੋਤ ਸਿੰਘ ਗਿੱਲ, ਸੀਤਾ ਰਾਮ ਮਹਿਰਾਣਾ, ਰਵਿੰਦਰ ਕੁਮਾਰ ਤਾਇਲ, ਗੁਰਵਿੰਦਰ ਸਿੰਘ ਬਰਾੜ, ਦਰਸ਼ਨ ਸਿੰਘ ਬਰਾੜ, ਬੱਗੂ ਬਰਾੜ, ਮੰਦਰ ਬਰਾੜ, ਕਿੰਦੀ ਬਰਾੜ, ਸੁਨੀਲ ਪਾਸਟਰ, ਸੁੱਖਾ ਕਲਸੀ ਬਲਾਕ ਪ੍ਰਧਾਨ, ਗੁਲਸ਼ਨ ਸਿੰਘ ਮਹਿਰਾਣਾ, ਗੌਤਮ ਬਾਂਸਲ, ਗੋਪਾਲ ਮਰਿਾਣਾ, ਸੁਰਿੰਦਰ ਕੁਮਾਰ ਬੰਟੀ, ਪੰਮਾ ਕਲਸੀ, ਤੇਜਾ ਕਲਸੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਇੱਟਾਂ ਦੀਆਂ ਅਸਮਾਨੀਂ ਚੜ੍ਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਘਰ ਬਣਾਉਣ ਦਾ ਸੁਪਨਾ ਕੀਤਾ ਔਖਾ ਅਗਲੀ ਖ਼ਬਰ ਫ਼ਿਰੋਜ਼ਪੁਰ ਤਹਿਸੀਲ ਦੇ ਰੈਵੇਨਿਊ ਪਟਵਾਰ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ
Ad Position 24