ਸਰਹੱਦੀ ਪਿੰਡ ਗੱਟੀ ਰਾਜੋ ਕੇ ਦੇ ਖੇਤਾਂ ’ਚੋਂ 30 ਬੋਰ ਦੇ 75 ਜ਼ਿੰਦਾ ਕਾਰਤੂਸ ਬਰਾਮਦ ਡਰੋਨ ਦੀ ਹਲਚਲ ਸੰਬੰਧੀ ਸੂਚਨਾ ’ਤੇ ਬੀ.ਐੱਸ.ਐੱਫ. ਅਤੇ ਫ਼ਿਰੋਜ਼ਪੁਰ ਪੁਲਿਸ ਵਲੋਂ ਸਾਂਝਾ ਸਰਚ ਆਪ੍ਰੇਸ਼ਨ
ਫ਼ਿਰੋਜ਼ਪੁਰ, 27 ਨਵੰਬਰ (ਗੁਰਿੰਦਰ ਸਿੰਘ)-ਭਾਰਤ-ਪਾਕਿਸਤਾਨ ਸਰਹੱਦ ’ਤੇ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰਨ ਲਈ ਸੁਰੱਖਿਆ ਏਜੰਸੀਆਂ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬੀ. ਐੱਸ.
ਸਰਹੱਦੀ ਪਿੰਡ ਗੱਟੀ ਰਾਜੋ ਕੇ ਦੇ ਖੇਤਾਂ ਵਿਚ ਤਲਾਸ਼ੀ ਅਭਿਆਨ ਦੌਰਾਨ ਕਾਰਤੂਸ ਬਰਾਮਦ ਕਰਦੇ ਪੰਜਾਬ ਪੁਲਿਸ ਅਤੇ ਬੀ.ਐੱਸ.ਐੱਫ. ਦੇ ਅਧਿਕਾਰੀ ਅਤੇ ਜਵਾਨ।
28-11-2026