ਰੇਲਵੇ ਸਟੇਸ਼ਨ ਦੇ ਨੇੜੇ ਨਸ਼ਾ ਤਸਕਰ ਕਾਬੂ
ਫ਼ਿਰੋਜ਼ਪੁਰ , 27 ਨਵੰਬਰ ( ਸੁਖਵਿੰਦਰ ਸਿੰਘ )- ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਸਿਟੀ ਪੁਲਿਸ ਵਲੋਂ ਲਗਾਤਾਰ ਗਸ਼ਤ ਕਰਦੇ ਹੋਏ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਜਿਸ ਦੇ ਚਲਦਿਆਂ ਪੁਲਿਸ ਨੇ ਸ਼ੱਕ ਦੇ ਆਧਾਰ ’ ਤੇ ਇਕ ਨੌਜਵਾਨ ਨੂੰ 4.
ਫ਼ਿਰੋਜ਼ਪੁਰ , 27 ਨਵੰਬਰ ( ਸੁਖਵਿੰਦਰ ਸਿੰਘ )- ਯੁੱਧ ਨਸ਼ਾ ਵਿਰੁੱਧ ਮੁਹਿੰਮ ਤਹਿਤ ਸਿਟੀ ਪੁਲਿਸ ਵਲੋਂ ਲਗਾਤਾਰ ਗਸ਼ਤ ਕਰਦੇ ਹੋਏ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ । ਜਿਸ ਦੇ ਚਲਦਿਆਂ ਪੁਲਿਸ ਨੇ ਸ਼ੱਕ ਦੇ ਆਧਾਰ ’ ਤੇ ਇਕ ਨੌਜਵਾਨ ਨੂੰ 4.70 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫ਼ਿਰੋਜ਼ਪੁਰ ਵਿਚ 21/61/85 ਐਨ . ਡੀ . ਪੀ . ਐਸ . ਐਕਟ ਨਾਨ ਕਮਰਸ਼ੀਅਲ ਤਹਿਤ ਮੁਕਦਮਾ ਦਰਜ ਕੀਤਾ । ਪੁਲਿਸ ਨੇ ਦੱਸਿਆ ਹੈ ਕਿ ਰੇਲਵੇ ਸਟੇਸ਼ਨ ਦੇ ਕੋਲੋਂ ਅੰਕੁਸ਼ ਪੁੱਤਰ ਰਮਨ ਕੁਮਾਰ ਵਾਸੀ ਸ਼ਾਂਤੀ ਨਗਰ ਗਲੀ ਨੰਬਰ ਇਕ ਫ਼ਿਰੋਜ਼ਪੁਰ ਸ਼ਹਿਰ ਨੂੰ 4.70 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ ।