29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਵਰਨਜੀਤ ਸਿੰਘ ਗਿੱਲ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਜ਼ੀਰਾ 29 ਨਵੰਬਰ (ਹਰਜੀਤ ਸਿੰਘ ਗਿੱਲ)-ਬਲਦੇਵ ਸਿੰਘ ਗਿੱਲ ਦੇ ਸਪੁੱਤਰ ਸਵਰਨਜੀਤ ਸਿੰਘ ਗਿੱਲ ਵਾਸੀ ਜ਼ੀਰਾ ਜ਼ਿਨ੍ਹਾਂ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ ਸੀ। ਇਸ ਕਾਰਨ ਉਸ ਦੇ ਪਿਤਾ ਬਲਦੇਵ ਸਿੰਘ, ਭਰਾ ਜਸਵੀਰ ਸਿੰਘ ਅਤੇ ਮਾਸਟਰ ਜਸਵਿੰਦਰ ਸਿੰਘ, ਲੜਕੇ ਪਰਮਿੰਦਰ ਸਿੰਘ (ਡਿਪਟੀ) ਅਤੇ ਸਮੂਹ ਗਿੱਲ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਿਆ ਹੈ।

Ad Position 21
No active advertisement
ਅਜੀਤ ਡੈਸਕ 30-11-2026
ਜ਼ੀਰਾ 29 ਨਵੰਬਰ (ਹਰਜੀਤ ਸਿੰਘ ਗਿੱਲ)-ਬਲਦੇਵ ਸਿੰਘ ਗਿੱਲ ਦੇ ਸਪੁੱਤਰ ਸਵਰਨਜੀਤ ਸਿੰਘ ਗਿੱਲ ਵਾਸੀ ਜ਼ੀਰਾ ਜ਼ਿਨ੍ਹਾਂ ਦੀ ਬੀਤੇ ਦਿਨੀਂ ਅਚਾਨਕ ਮੌਤ ਹੋ ਗਈ ਸੀ। ਇਸ ਕਾਰਨ ਉਸ ਦੇ ਪਿਤਾ ਬਲਦੇਵ ਸਿੰਘ, ਭਰਾ ਜਸਵੀਰ ਸਿੰਘ ਅਤੇ ਮਾਸਟਰ ਜਸਵਿੰਦਰ ਸਿੰਘ, ਲੜਕੇ ਪਰਮਿੰਦਰ ਸਿੰਘ (ਡਿਪਟੀ) ਅਤੇ ਸਮੂਹ ਗਿੱਲ ਪਰਿਵਾਰ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਇਸ ਸਬੰਧ ਵਿਚ ਧਾਰਮਿਕ, ਰਾਜਨੀਤਕ, ਸਮਾਜ ਸੇਵੀ ਆਗੂਆਂ, ਰਿਸ਼ਤੇਦਾਰਾਂ ਤੇ ਸਾਕ ਸਬੰਧੀਆਂ ਵਲੋਂ ਗਿੱਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਸਵਰਨਜੀਤ ਸਿੰਘ ਗਿੱਲ ਨਮਿਤ ਪਾਠ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਮਿਤੀ 4 ਦਸੰਬਰ ਦਿਨ ਸ਼ੁੱਕਰਵਾਰ ਨੂੰ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿਟੀ ਹਾਰਟ ਸਕੂਲ ਮਮਦੋਟ ਵਲੋਂ 30ਵਾਂ ਸਥਾਪਨਾ ਦਿਵਸ ਸ਼ਾਨੋ ਸ਼ੌਕਤ ਨਾਲ ਮਨਾਇਆ ਸਕੂਲੀ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ... ਅਗਲੀ ਖ਼ਬਰ ਸੱਚਖੰਡ ਐਕਸਪ੍ਰੈੱਸ ਦੇ ਫਸਟ ਕਲਾਸ ਡੱਬਿਆਂ ਵਿਚ ਫਲੱਸ਼ਾਂ ਅਤੇ ਪਾਣੀ ਦੀਆਂ ਟੂਟੀਆਂ ਬੰਦ ਹੋਣ ਕਾਰਨ ਸੰਗਤਾਂ ਨੂੰ ਆ ਰਹੀਆਂ...
Ad Position 24