29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਰੈਵੀਨਿਊ ਪਟਵਾਰ ਯੂਨੀਅਨ ਦੀ ਚੋਣ ਦੌਰਾਨ ਜਸਪਿੰਦਰ ਸਿੰਘ ਵਿਰਕ ਨੂੰ ਬਣਾਇਆ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਪ੍ਰਧਾਨ

ਮਮਦੋਟ, 29 ਨਵੰਬਰ (ਸੁਖਦੇਵ ਸਿੰਘ ਸੰਗਮ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਵਿਸ਼ੇਸ਼ ਮੀਟਿੰਗ ਕਰਕੇ ਸਰਬਸੰਮਤੀ ਨਾਲ ਜਸਪਿੰਦਰ ਸਿੰਘ ਵਿਰਕ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਚੋਣ ਵਿਚ ਸਦਰ ਕਾਨੂਗੋ ਗੁਰਮੇਜ ਸਿੰਘ, ਕਾਨੂੰਗੋ ਹਰਪ੍ਰੀਤ ਸਿੰਘ, ਕਾਨੂੰਗੋ ਵਤਨਪ੍ਰੀਤ ਸਿੰਘ, ਜਗਸੀਰ ਸਿੰਘ ਸੇਖਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Ad Position 21
No active advertisement
ਅਜੀਤ ਡੈਸਕ 30-11-2026
ਮਮਦੋਟ, 29 ਨਵੰਬਰ (ਸੁਖਦੇਵ ਸਿੰਘ ਸੰਗਮ)-ਦੀ ਰੈਵੀਨਿਊ ਪਟਵਾਰ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਇਕ ਵਿਸ਼ੇਸ਼ ਮੀਟਿੰਗ ਕਰਕੇ ਸਰਬਸੰਮਤੀ ਨਾਲ ਜਸਪਿੰਦਰ ਸਿੰਘ ਵਿਰਕ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਇਸ ਚੋਣ ਵਿਚ ਸਦਰ ਕਾਨੂਗੋ ਗੁਰਮੇਜ ਸਿੰਘ, ਕਾਨੂੰਗੋ ਹਰਪ੍ਰੀਤ ਸਿੰਘ, ਕਾਨੂੰਗੋ ਵਤਨਪ੍ਰੀਤ ਸਿੰਘ, ਜਗਸੀਰ ਸਿੰਘ ਸੇਖਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਤਹਿਸੀਲ ਪ੍ਰਧਾਨ ਜਗਦੇਵ ਸਿੰਘ, ਗੁਰਸੇਵਕ ਸਿੰਘ, ਅਰਵਿੰਦ ਕੁਮਾਰ, ਜਨਰਲ ਸਕੱਤਰ ਸ: ਵਾਹਿਗੁਰੂ ਸਿੰਘ ਸੰਧੂ, ਨੁਮਾਇੰਦਾ ਪੰਜਾਬ ਸ੍ਰੀ ਅਭੈ ਧਵਨ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਔਲਖ, ਜ਼ਿਲ੍ਹਾ ਖ਼ਜ਼ਾਨਚੀ ਨਿਸ਼ਾਨ ਸਿੰਘ ਨੂੰ ਚੁਣਿਆ ਗਿਆ। ਇਸ ਮੌਕੇ ਕਾਨੂੰਗੋ ਬੂਟਾ ਸਿੰਘ, ਕਾਨੂਗੋ ਗੁਰਦੇਵ ਸਿੰਘ, ਵਿਜੇ ਚੌਧਰੀ , ਸੁਮਿਤ ਰਾਣੀ, ਅਨਿਲ ਕੁਮਾਰ, ਜਸਮੀਤ ਸਿੰਘ, ਨਿਰੰਜਨ ਸਿੰਘ, ਅਸ਼ਵਨੀ ਕੁਮਾਰ, ਕਿਰਨਜੀਤ ਕੌਰ, ਕੁਲਦੀਪ ਸਿੰਘ ਮੌਜੂਦ ਸਨ। ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਜਸਪਿੰਦਰ ਸਿੰਘ ਵਿਰਕ ਨੇ ਆਪਣੇ ਸਾਰੇ ਪਟਵਾਰੀਆਂ ਅਤੇ ਕਾਨੂੰਗੋਆਂ ਦਾ ਧੰਨਵਾਦ ਕੀਤਾ ਅਤੇ ਯਕੀਨ ਦਿਵਾਇਆ ਕਿ ਉਹ ਹਰ ਔਖੇ ਸੌਖੇ ਵੇਲੇ ਆਪਣੇ ਸਾਥੀਆਂ ਦੇ ਨਾਲ ਹਾਜ਼ਰ ਰਹਿਣਗੇ ਅਤੇ ਕਿਸੇ ਵੀ ਸਾਥੀ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ 1 ਦਸੰਬਰ ਨੂੰ ਫ਼ਿਰੋਜ਼ਪੁਰ ਦਿਹਾਤੀ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਕਰਨਗੇ ਖ਼ਾਸ ਮੁਲਾਕਾਤ : ਸੁ... ਅਗਲੀ ਖ਼ਬਰ ਵੱਖ- ਵੱਖ ਆਗੂਆਂ ਵਲੋਂ ਸਵ. ਮੁਖਤਿਆਰ ਸਿੰਘ ਸਿੱਧੂ ਨੂੰ ਸ਼ਰਧਾਜਲੀਆਂ ਭੇਟ
Ad Position 24