16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਕਾਰ ਦੀ ਫੇਟ ਕਾਰਨ ਨਾਬਾਲਗ ਬੱਚਾ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 20-02-2026
ਬਠਿੰਡਾ, 19 ਫਰਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਧੋਬੀ ਬਾਜ਼ਾਰ 'ਚ ਇਕ ਨਾਬਾਲਗ ਬੱਚਾ ਸਾਈਕਲ 'ਤੇ ਜਾ ਰਿਹਾ ਸੀ ਕਿ ਅਚਾਨਕ ਕਾਰ ਦੀ ਫੇਟ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਦੀ ਲਾਈਫ਼ ਸੇਵਿੰਗ ਟੀਮ ਵਲੋਂ ਬੱਚੇ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਦਾਖ਼ਲ ਕਰਵਾਇਆ ਗਿਆ | ਨਾਬਾਲਗ ਬੱਚਾ ਵਿਰਮ ਵਾਸੀ ਬੰਗੀ ਨਗਰ ਦਾ ਰਹਿਣ ਵਾਲਾ ਹੈ |
Ad Position 22
No active advertisement
ਪਿਛਲੀ ਖ਼ਬਰ ਓਟ ਸੈਂਟਰ ਵਿਖੇ ਐਚ. ਆਈ. ਵੀ. ਸਕਰੀਨਿੰਗ ਕੈਂਪ ਦੀ ਸ਼ੁਰੂਆਤ ਕੀਤੀ ਅਗਲੀ ਖ਼ਬਰ ਉਚੇਰੀ ਸਿੱਖਿਆ ਅਤੇ ਰੁਜ਼ਗਾਰ ਮੌਕਿਆਂ ਬਾਰੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
Ad Position 24