13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਦੋ ਮੋਟਰਸਾਈਕਲਾਂ ਦੀ ਟੱਕਰ, ਦੋ ਲੜਕੀਆਂ ਸਮੇਤ ਤਿੰਨ ਜ਼ਖਮੀ

Ad Position 21
No active advertisement
ਅਜੀਤ ਡੈਸਕ 24-06-2026

ਬਠਿੰਡਾ, 23 ਜੂਨ (ਅਵਤਾਰ ਸਿੰਘ ਕੈਂਥ)- ਬਠਿੰਡਾ ਗੋਨਿਆਣਾ ਰੋਡ ਦੇ ਨੇੜੇ ਓਵਰ ਬ੍ਰਿਜ ’ਤੇ ਦੋ ਮੋਟਰਸਾਈਕਲਾਂ ਦੀ ਟੱਕਰ ਹੋਣ ਕਾਰਨ ਦੋ ਲੜਕੀਆਂ ਸਮੇਤ ਤਿੰਨ ਸਵਾਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗਿੱਲ ਦੀ ਅਗਵਾਈ ਹੇਠ ਓਵਰ ਬ੍ਰਿਜ ’ਤੇ ਹਾਦਸੇ ਵਾਲੀ ਥਾਂ ’ਤੇ ਪਹੁੰਚੀ, ਜਿੱਥੇ ਦੋ ਲੜਕੀਆਂ ਸਮੇਤ ਇਕ ਨੌਜਵਾਨ ਜ਼ਖਮੀ ਹੋ ਗਿਆ। ਸਹਾਰਾ ਟੀਮ ਨੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ। ਜ਼ਖਮੀਆਂ ’ਚ ਤਨਵੀਰ ਕੌਰ (14) ਵਾਸੀ ਬੀਬੀ ਵਾਲਾ, ਨਵਰੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਕਮਲਾ ਨਹਿਰੂ ਕਲੋਨੀ, ਹਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ (30) ਵਾਸੀ ਕਮਲਾ ਨਹਿਰੂ ਕਾਲੋਨੀ ਦੇ ਰਹਿਣ ਵਾਲੇ ਹਨ।

Ad Position 22
No active advertisement
ਪਿਛਲੀ ਖ਼ਬਰ 10ਵੀਂ ਪਾਤਿਸ਼ਾਹੀ ਦੇ ਬਠਿੰਡਾ ਆਗਮਨ ’ਤੇ ਨਗਰ ਕੀਰਤਨ ਸਮਾਗਮ ਸਜਾਏ ਅਗਲੀ ਖ਼ਬਰ ਪਲੇਸਮੈਂਟ ਕੈਂਪ ਦੌਰਾਨ 253 ਪ੍ਰਾਰਥੀਆਂ ਦੀ ਚੋਣ
Ad Position 24