ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਮਾਨਸਾ ਦੀ ਇਕੱਤਰਤਾ
ਮਾਨਸਾ, 5 ਅਗਸਤ (ਰਾਵਿੰਦਰ ਸਿੰਘ ਰਵੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਮਾਨਸਾ ਦੀ ਇਕੱਤਰਤਾ ਬਲਾਕ ਪ੍ਰਧਾਨ ਹਰਦੇਵ ਸਿੰਘ ਬੁਰਜ ਰਾਠੀ ਦੀ ਪ੍ਰਧਾਨਗੀ ਹੇਠ ਸਥਾਨਕ ਬਾਲ ਭਵਨ ਵਿਖੇ ਹੋਈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ 1 ਸਤੰਬਰ ਨੂੰ ਸੰਯੁਕਤ ਮੋਰਚੇ ਵਲੋਂ 5 ਫ਼ਸਲਾਂ ‘ਤੇ ਐਮ.
ਮਾਨਸਾ ਵਿਖੇ ਭਾਕਿਯੂ (ਡਕੌਂਦਾ) ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਹਿੰਦਰ ਸਿੰਘ ਭੈਣੀਬਾਘਾ। ਤਸਵੀਰ : ਸੇਮੀ ਮਾਨਸਾ
06-08-2026