11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਇਕੱਤਰਤਾ

ਬੁਢਲਾਡਾ, 11 ਅਗਸਤ (ਸਵਰਨ ਸਿੰਘ ਰਾਹੀ)- ਪੀ. ਆਰ.

Ad Position 21
No active advertisement
ਬੁਢਲਾਡਾ ਵਿਖੇ ਮੀਟਿੰਗ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਪੈਨਸ਼ਨਰਜ਼। ਤਸਵੀਰ : ਟੋਨੀ ਬੁਢਲਾਡਾ 12-08-2026
ਬੁਢਲਾਡਾ, 11 ਅਗਸਤ (ਸਵਰਨ ਸਿੰਘ ਰਾਹੀ)- ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ ਸਰਪ੍ਰਸਤ ਸੁਰਜੀਤ ਰਾਮ ਚੀਮਾ ਅਤੇ ਚੇਅਰਮੈਨ ਤਾਰਾ ਸਿੰਘ ਦੀ ਅਗਵਾਈ ਹੇਠ ਹੋਈ। ਬੁਲਾਰਿਆਂ ਨੇ ਨਾਅਰੇਬਾਜ਼ੀ ਕਰਦਿਆਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਤੇ ਮੈਨੇਜਮੈਂਟ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ। ਉਨ੍ਹਾਂ ਮੰਗ ਕੀਤੀ ਕਿ ਰਹਿੰਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ, ਮੈਡੀਕਲ ਬਿੱਲ ਅਤੇ ਪੇਅ ਸਕੇਲ ਦਾ ਬਕਾਇਆ ਦੇਣ ਦੇ ਨਾਲ ਹੀ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ। ਇਸ ਮੌਕੇ ਹਾਕਮ ਗਿਆਨ ਚੰਦ ਭੀਖੀ, ਰਾਮਫਲ ਸ਼ਰਮਾ, ਗੁਰਚਰਨ ਚੋਟੀਆਂ, ਹਰਦੇਵ ਸਿੰਘ ਬੱਪੀਆਣਾ, ਸੁਖਦੇਵ ਸਿੰਘ ਜਖੇਪਲ, ਹਾਕਮ ਸਿੰਘ, ਰਘਵੀਰ ਸਿੰਘ ਖਡਿਆਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਪਤਾ ਹਸਪਤਾਲ ਵਲੋਂ ਅੱਜ ਤੋਂ 14 ਤੱਕ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਡਾ. ਨਛੱਤਰ ਸਿੰਘ ਫੁੱਲੋ ਮਿੱਠੀ ਬੀ.ਸੀ. ਵਿੰਗ ਸਰਕਲ ਸੰਗਤ ਦੇ ਪ੍ਰਧਾਨ ਨਿਯੁਕਤ
Ad Position 24