14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੰਵਰਜੀਤ ਸਿੰਘ ਬੰਟੀ ਨੂੰ ਪੀ.ਏ.ਸੀ. ਮੈਂਬਰ ਅਤੇ ਸੁਖਪ੍ਰੀਤ ਸਿੰਘ ਸੁੱਖੀ ਨੂੰ ਜਨਰਲ ਸਕੱਤਰ ਚੁਣੇ ਜਾਣ ’ਤੇ ਸਵਾਗਤ

ਮੌੜ ਮੰਡੀ, 13 ਅਗਸਤ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ਵਿਚ ਹਲਕਾ ਮੌੜ ਤੋਂ ਰਾਜਸੀ ਮਾਮਲਿਆਂ ਦੀ ਕਮੇਟੀ (ਪੀ.

Ad Position 21
No active advertisement
ਅਜੀਤ ਡੈਸਕ 14-08-2026
ਮੌੜ ਮੰਡੀ, 13 ਅਗਸਤ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੇ ਦਿਨ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ਵਿਚ ਹਲਕਾ ਮੌੜ ਤੋਂ ਰਾਜਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ.) ਵਿਚ ਸੀਨੀਅਰ ਆਗੂ ਕੰਵਰਜੀਤ ਸਿੰਘ ਬੰਟੀ ਰਾਮਨਗਰ ਨੂੰ ਲਿਆ ਗਿਆ ਹੈ ਜਦਕਿ ਯੂਥ ਅਕਾਲੀ ਦਲ ਦੀ ਪੰਜਾਬ ਬਾਡੀ ਵਿਚ ਸੁਖਪ੍ਰੀਤ ਸਿੰਘ ਸੁੱਖੀ ਕੁੱਬੇ ਨੂੰ ਜਨਰਲ ਸਕੱਤਰ ਲਿਆ ਗਿਆ ਹੈ। ਇਨ੍ਹਾਂ ਦੋਵਾਂ ਆਗੂਆਂ ਦੀ ਇਸ ਨਿਯੁਕਤੀ ਤੇ ਅੰਮ੍ਰਿਤਪਾਲ ਸਿੰਘ ਹਨੀ, ਹਰਜਸ ਸਿੰਘ ਘਸੋਖਾਨਾ, ਸੁਖਦੇਵ ਸਿੰਘ ਮਾਈਸਰਖਾਨਾ (ਤਿੰਨੇ ਸਰਕਲ ਪ੍ਰਧਾਨਾਂ) ਹਰਭਜਨ ਸਿੰਘ ਮਾਈਸਰਖਾਨਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਰਾਜਵੰਤ ਸਿੰਘ ਕੋਟਭਾਰਾ ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ, ਹਰਵਿੰਦਰ ਸਿੰਘ ਕਾਕਾ ਬੁਰਜ, ਸੁਖਚੈਨ ਸਿੰਘ ਸਿੱਧੂ, ਗੁਰਮੇਲ ਸਿੰਘ ਮਾਈਸਰਖਾਨਾ, ਮਨਦੀਪ ਸਿੰਘ ਚਨਾਰਥਲ ਹਲਕਾ ਪ੍ਰਧਾਨ ਯੂਥ ਵਿੰਗ, ਜਗਸੀਰ ਸਿੰਘ ਬੁਰਜ, ਸੁਰਿੰਦਰਪਾਲ ਸਿੰਘ ਮਾਹਲ, ਸੁਰਜੀਤ ਸਿੰਘ ਮਾਨਸਾ ਕਲਾਂ , ਨਵਦੀਪ ਸਿੰਘ ਸਵੈਚ ਬਾਬੇਕਾ, ਕੇਵਲ ਸਿੰਘ ਮਾਨਸਾ ਕਲਾਂ, ਜਗਵਿੰਦਰ ਸਿੰਘ ਕੁੱਬੇ, ਪੁਸ਼ਵਿੰਦਰ ਸਿੰਘ ਕੁੱਬੇ, ਕੁਲਦੀਪ ਸਿੰਘ ਮਾਣਕ, ਸੁਖਜਿੰਦਰ ਸੁੱਖੀ ਘੁੰਮਣ, ਉਦਮ ਸਿੰਘ ਕੁੱਤੀਵਾਲ, ਗੁਰਬਚਨ ਸਿੰਘ ਬਾਬੇਕਾ, ਹੈਪੀ ਜ਼ੈਦ, ਮਨਦੀਪ ਸਿੰਘ ਬਾਬੇਕਾ, ਹਰਬੰਸ ਸਿੰਘ ਸੰਦੋਹਾ, ਬਲਜੀਤ ਸੰਦੋਹਾ, ਜਗਸੀਰ ਕੋਟਲੀ, ਮਨਦੀਪ ਸਿੰਘ ਸੰਦੋਹਾ, ਕ੍ਰਿਸ਼ਨ ਸਿੰਘ ਗਹਿਰੀ, ਰਾਣਾ ਸਿੰਘ ਘਸੋਖਾਨਾ ਆਦਿ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦਾ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਨਵਦੀਪ ਸਿੰਘ ਜੀਦਾ ਦਾ ਬਾਲਿਆਂਵਾਲੀ ਵਿਖੇ ਧਾਰਮਿਕ ਸੰਸਥਾਵਾਂ ਵੱਲੋਂ ਸਨਮਾਨ ਅਗਲੀ ਖ਼ਬਰ ਯੁਵਕ ਭਲਾਈ ਕਲੱਬ ਮਲੂਕਾ ਵਲੋਂ ਸਰਕਾਰੀ ਸਕੂਲ ਨੂੰ ਏ.ਸੀ. ਤੇ ਦਸ ਹਜ਼ਾਰ ਰੁਪਏ ਦੀ ਨਕਦ ਰਾਸ਼ੀ ਦਾ ਦਾਨ
Ad Position 24