ਸਹਿਜਪ੍ਰੀਤ ਕੌਰ ਮੰਨਤ ਨੇ ਇਕੋ ਸਮੇਂ 6 ਸਨਮਾਨ ਹਾਸਿਲ ਕਰਕੇ ਰਚਿਆ ਇਤਿਹਾਸ
ਬਠਿੰਡਾ, 17 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਸੇਂਟ ਜੇਵੀਅਰਜ਼ ਹਾਈ ਸਕੂਲ ਬਠਿੰਡਾ ਵਲੋਂ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਤੋਂ ਬਾਅਦ ਟੌਪਰ ਵਿਦਿਆਰਥੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣ ਸਹਿਜਪ੍ਰੀਤ ਕੌਰ ਮੰਨਤ ਨੇ ਇਕੋ ਸਮੇਂ 6 ਪ੍ਰਮੁੱਖ ਐਵਾਰਡ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ।
6 ਐਵਾਰਡ ਜਿੱਤਣ ਮਗਰੋਂ ਖ਼ੁਸ਼ੀ ਜ਼ਾਹਿਰ ਕਰਦੀ ਹੋਈ ਸਹਿਜਪ੍ਰੀਤ ਕੌਰ ਮੰਨਤ।
18-08-2026