18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਆਜ਼ਾਦੀ ਦਿਵਸ ਮਨਾਇਆ

ਭਾਈਰੂਪਾ, 17 ਅਗਸਤ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਵਲੋਂ ਆਜ਼ਾਦੀ ਦਿਵਸ ਨਾਲ ਸਬੰਧਿਤ ਗੀਤ, ਕਵਿਤਾ ਤੇ ਨਾਟਕ ਪੇਸ਼ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 18-08-2026
ਭਾਈਰੂਪਾ, 17 ਅਗਸਤ (ਵਰਿੰਦਰ ਲੱਕੀ)-ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਆਜ਼ਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਵਲੋਂ ਆਜ਼ਾਦੀ ਦਿਵਸ ਨਾਲ ਸਬੰਧਿਤ ਗੀਤ, ਕਵਿਤਾ ਤੇ ਨਾਟਕ ਪੇਸ਼ ਕੀਤੇ ਗਏ। ਪ੍ਰਿੰਸੀਪਲ ਸੋਨੂੰ ਕੁਮਾਰ ਨੇ ਬੱਚਿਆਂ ਨੂੰ ਆਜ਼ਾਦੀ ਦਿਵਸ ਬਾਰੇ ਜਾਣਕਾਰੀ ਦਿੰਦਿਆਂ ਕੁਰਬਾਨੀ ਦੇਣ ਵਾਲੇ ਮਹਾਨ ਯੋਧਿਆਂ ਬਾਰੇ ਬੱਚਿਆਂ ਨੂੰ ਵਿਸਥਾਰ ਨਾਲ ਦੱਸਿਆ ਤੇ ਉਨ੍ਹਾਂ ਦੀ ਸੋਚ ’ਤੇ ਪਹਿਰਾ ਦੇਣ ਦੀ ਪ੍ਰੇਰਿਤ ਕੀਤਾ। ਇਸ ਮੌਕੇ ਤਿਰੰਗਾ ਲਹਿਰਾਇਆ ਗਿਆ ਤੇ ਸਮਾਗਮ ’ਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ। ਪ੍ਰਿੰਸੀਪਲ ਕਾਂਗੜ ਨੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਧਾਰਮਿਕ ਅਧਿਆਪਕਾ ਪਲਵਿੰਦਰ ਕੌਰ ਜਲਾਲ, ਨੀਤੂ ਸ਼ਰਮਾ, ਬਲਵਿੰਦਰ ਕੌਰ, ਰਣਜੀਤ ਕੌਰ, ਗੁਰਪ੍ਰੀਤ ਕੌਰ, ਤਰਨਵੀਰ ਕੌਰ, ਪਵਨਪ੍ਰੀਤ ਕੌਰ, ਰਣਦੀਪ ਕੌਰ, ਜਸਵੀਰ ਕੌਰ, ਸਵਰਨਜੀਤ ਕੌਰ, ਗਗਨਦੀਪ ਕੌਰ, ਅਮਨਦੀਪ ਕੌਰ, ਲਵਪ੍ਰੀਤ ਕੌਰ, ਮੰਦਰ ਸਿੰਘ, ਦਵਿੰਦਰ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਵੇਕ ਚੈਰੀਟੇਬਲ ਅੱਖਾਂ ਦੇ ਹਸਪਤਾਲ ’ਚ ਅਜ਼ਾਦੀ ਦਿਵਸ ਮਨਾਇਆ ਅਗਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਵਿਖੇ 80ਵਾਂ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ
Ad Position 24