17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਸਰਬਸੰਮਤੀ ਨਾਲ ਹੋਈ ਚੋਣ

ਲਹਿਰਾ ਮੁਹੱਬਤ, 17 ਅਗਸਤ (ਸੁਖਪਾਲ ਸਿੰਘ ਸੁੱਖੀ): ਨਗਰ ਪੰਚਾਇਤ ਲਹਿਰਾ ਮੁਹੱਬਤ ਵਿਖੇ ਸਮੂਹ ਸਟਾਫ਼ ਸਫ਼ਾਈ ਸੇਵਕ, ਕਲਰਕ, ਡਰਾਈਵਰ, ਮਾਲੀ, ਇਲੈਕਟ੍ਰੀਸ਼ੀਅਨ ਦੀ ਮੀਟਿੰਗ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਅਹੁਦੇਦਾਰ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਤਲਵੰਡੀ ਸਾਬੋ ਤੇ ਜਰਨਲ ਸਕੱਤਰ ਮਨੋਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਯੂਨੀਅਨ ਦੀ ਚੋਣ ਕੀਤੀ ਗਈ ਤੇ ਸਰਬਸੰਮਤੀ ਨਾਲ ਰਾਜੇਸ਼ ਪ੍ਰਧਾਨ, ਰਾਹੁਲ ਕੁਮਾਰ ਸੀਨੀਅਰ ਮੀਤ ਪ੍ਰਧਾਨ, ਰਵੀ ਕੁਮਾਰ ਜਰਨਲ ਸਕੱਤਰ, ਜਗਤਾਰ ਸਿੰਘ ਖ਼ਜ਼ਾਨਚੀ ਤੇ ਬਿੱਟੂ ਕੁਮਾਰ ਸਲਾਹਕਾਰ ਵਜੋਂ ਚੋਣ ਕੀਤੀ ਗਈ ਤੇ ਬਾਕੀ ਸਾਰੇ ਮੈਂਬਰ ਚੁਣੇ ਗਏ।

Ad Position 21
No active advertisement
ਅਜੀਤ ਡੈਸਕ 18-08-2026
ਲਹਿਰਾ ਮੁਹੱਬਤ, 17 ਅਗਸਤ (ਸੁਖਪਾਲ ਸਿੰਘ ਸੁੱਖੀ): ਨਗਰ ਪੰਚਾਇਤ ਲਹਿਰਾ ਮੁਹੱਬਤ ਵਿਖੇ ਸਮੂਹ ਸਟਾਫ਼ ਸਫ਼ਾਈ ਸੇਵਕ, ਕਲਰਕ, ਡਰਾਈਵਰ, ਮਾਲੀ, ਇਲੈਕਟ੍ਰੀਸ਼ੀਅਨ ਦੀ ਮੀਟਿੰਗ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਅਹੁਦੇਦਾਰ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਤਲਵੰਡੀ ਸਾਬੋ ਤੇ ਜਰਨਲ ਸਕੱਤਰ ਮਨੋਜ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਯੂਨੀਅਨ ਦੀ ਚੋਣ ਕੀਤੀ ਗਈ ਤੇ ਸਰਬਸੰਮਤੀ ਨਾਲ ਰਾਜੇਸ਼ ਪ੍ਰਧਾਨ, ਰਾਹੁਲ ਕੁਮਾਰ ਸੀਨੀਅਰ ਮੀਤ ਪ੍ਰਧਾਨ, ਰਵੀ ਕੁਮਾਰ ਜਰਨਲ ਸਕੱਤਰ, ਜਗਤਾਰ ਸਿੰਘ ਖ਼ਜ਼ਾਨਚੀ ਤੇ ਬਿੱਟੂ ਕੁਮਾਰ ਸਲਾਹਕਾਰ ਵਜੋਂ ਚੋਣ ਕੀਤੀ ਗਈ ਤੇ ਬਾਕੀ ਸਾਰੇ ਮੈਂਬਰ ਚੁਣੇ ਗਏ। ਇਸ ਮੌਕੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਇਸ ਸਮੇਂ ਜਸਵਿੰਦਰ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਜੈ ਸਿੰਘ, ਨਿਰਮਲ ਸਿੰਘ, ਸੁਖਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੰਦੀਪ ਕੁਮਾਰ, ਮੰਗਲ, ਗੁਰਸੇਵਕ ਸਿੰਘ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਂਗਣਵਾੜੀ ਸੈਂਟਰ ’ਚ ਅਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਵਲੋਂ ਸੂਬਾ ਪੱਧਰੀ ‘ਮਜ਼ਦੂਰ ਅਧਿਕਾਰ ਕਨਵੈਨਸ਼ਨ’ ਲੁਧਿਆਣਾ ਦੀ ਸਾਂਝੀ ਮੀਟਿੰਗ ’ ਚ ਵੱਡੇ ਸੰਘ...
Ad Position 24