17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸ਼ਮਿੰਦਰ ਸਿੰਘ ਕਟਾਰ ਸਿੰਘ ਵਾਲਾ ਯੂਥ ਅਕਾਲੀ ਦਲ ਸਰਕਲ ਕੋਟਸ਼ਮੀਰ ਦੇ ਪ੍ਰਧਾਨ ਬਣੇ

ਕੋਟਫੱਤਾ, 17 ਅਗਸਤ (ਰਣਜੀਤ ਸਿੰਘ ਬੁੱਟਰ)- ਨੇੜੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵਿਚ ਹਲਚਲ ਤੇਜ਼ ਹੋ ਗਈ ਅਤੇ ਆਪੋ ਆਪਣੀ ਪਾਰਟੀ ਦੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਤੇ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੁਰਚਰਨ ਸਿੰਘ ਸਿੱਧੂ ਵੱਲੋਂ ਹਲਕਾ ਬਠਿੰਡਾ ਦਿਹਾਤੀ ਦੇ ਸਰਕਲ ਕੋਟਸ਼ਮੀਰ ਤੋਂ ਸ਼ਮਿੰਦਰ ਸਿੰਘ ਸਿੱਧੂ ਕਟਾਰ ਸਿੰਘ ਵਾਲਾ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਲਾਇਆ ਗਿਆ।

Ad Position 21
No active advertisement
ਸ਼ਮਿੰਦਰ ਸਿੰਘ ਕਟਾਰ ਸਿੰਘ ਵਾਲਾ 18-08-2026
ਕੋਟਫੱਤਾ, 17 ਅਗਸਤ (ਰਣਜੀਤ ਸਿੰਘ ਬੁੱਟਰ)- ਨੇੜੇ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਸਾਰੀਆਂ ਹੀ ਸਿਆਸੀ ਪਾਰਟੀਆਂ ਵਿਚ ਹਲਚਲ ਤੇਜ਼ ਹੋ ਗਈ ਅਤੇ ਆਪੋ ਆਪਣੀ ਪਾਰਟੀ ਦੇ ਵਰਕਰਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ ਤੇ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੁਰਚਰਨ ਸਿੰਘ ਸਿੱਧੂ ਵੱਲੋਂ ਹਲਕਾ ਬਠਿੰਡਾ ਦਿਹਾਤੀ ਦੇ ਸਰਕਲ ਕੋਟਸ਼ਮੀਰ ਤੋਂ ਸ਼ਮਿੰਦਰ ਸਿੰਘ ਸਿੱਧੂ ਕਟਾਰ ਸਿੰਘ ਵਾਲਾ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਲਾਇਆ ਗਿਆ। ਇਸ ਜ਼ਿੰਮੇਵਾਰੀ ਤੇ ਸ਼ਮਿੰਦਰ ਸਿੰਘ ਸਿੱਧੂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਹਲਕਾ ਇੰਚਾਰਜ ਗੁਰਚਰਨ ਸਿੰਘ ਸਿੱਧੂ, ਕੌਮੀ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ ਕੋਟਸ਼ਮੀਰ, ਜ਼ਿਲ੍ਹਾ ਯੂਥ ਪ੍ਰਧਾਨ ਕਮਲਦੀਪ ਸਿੰਘ ਸੰਗਤ ਕਲਾਂ, ਹਲਕਾ ਯੂਥ ਪ੍ਰਧਾਨ ਗੁਰਦੀਪ ਸਿੰਘ ਪਥਰਾਲਾ, ਦਾ ਧੰਨਵਾਦ ਕੀਤਾ ਤੇ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ।ਇਸ ਮੌਕੇ ਗੁਰਦੀਪ ਸਿੰਘ ਕੋਟ ਸ਼ਮੀਰ, ਸੁਖਵੀਰ ਸਿੰਘ ਜੱਸੀ -ਪੌ-ਵਾਲੀ, ਗੁਰਤੇਜ ਸਿੰਘ ਔਲਖ ਫੂਸ ਮੰਡੀ, ਕਰਨਬੀਰ ਸਿੰਘ ਭਾਗੂ, ਸੰਧੂਰਾ ਸਿੰਘ ਗੁਲਾਬ ਗੜ੍ਹ, ਗੁਰਵਿੰਦਰ ਸਿੰਘ ਸਰਪੰਚ ਜੱਸੀ -ਪੌ-ਵਾਲੀ, ਬਲਜੀਤ ਸਿੰਘ ਗਿਆਨੀ ਸਰਪੰਚ ਗਹਿਰੀ ਭਾਗੀ, ਧਰਮ ਸਿੰਘ ਗਹਿਰੀ ਭਾਗੀ, ਬਲਵਿੰਦਰ ਸਿੰਘ ਕਟਾਰ ਸਿੰਘ ਵਾਲਾ, ਗੁਰਚਰਨ ਸਿੰਘ ਪ੍ਰਧਾਨ, ਇਕਬਾਲ ਸਿੰਘ ਫ਼ੂਸ ਮੰਡੀ ਉਪ ਚੇਅਰਮੈਨ ਬਲਾਕ ਸੰਮਤੀ ਬਠਿੰਡਾ, ਰਾਮ ਕੁਮਾਰ, ਨੀਟੂ ਜੋਧਪੁਰ, ਪਰਮਜੀਤ ਸਿੰਘ ਪੰਮਾ ਐਮ ਸੀ, ਗੁਰਜੋਤ ਸਿੰਘ ਸੰਧੂ, ਮਨਪ੍ਰੀਤ ਸਿੰਘ ਮਨਾਂ, ਪ੍ਰਭਦੀਪ ਸਿੰਘ ਫੂਸ ਮੰਡੀ, ਪ੍ਰਗਟ ਸਿੰਘ ਫੂਸ ਮੰਡੀ, ਮਲਕੀਤ ਕੌਰ ਬਲਾਕ ਸੰਮਤੀ ਮੈਂਬਰ ਗੁਲਾਬ ਗੜ੍ਹ, ਰਾਜਿੰਦਰ ਸਿੰਘ, ਗੁਰਪ੍ਰੀਤ ਸਿੰਘ ਸਿੱਧੂ ਕ ਸ ਵ, ਗੁਰਮੀਤ ਸਿੰਘ ਜ਼ੈਲਦਾਰ, ਗੁਰਮੀਤ ਸਿੰਘ ਗੁਲਾਬ ਗੜ੍ਹ, ਗੁਰਵਿੰਦਰ ਸ਼ਰਮਾ, ਮਨਜੀਤ ਕੁਮਾਰ, ਮਨਦੀਪ ਸਿੰਘ, ਆਦਿ ਪਾਰਟੀ ਵਰਕਰਾਂ ਵੱਲੋਂ ਸ਼ਮਿੰਦਰ ਸਿੰਘ ਸਿੱਧੂ ਨੂੰ ਯੂਥ ਵਿੰਗ ਦੇ ਪ੍ਰਧਾਨ ਬਣਨ ਤੇ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਗੁਰੂ ਧਾਮਾਂ ਦੇ ਦਰਸ਼ਨ ਕਰਨ ਗਏ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨਾ ਬੇਹੱਦ ਮੰਦਭਾਗਾ - ਸੰਦੀਪ ਸਿੰਘ ਬਾਠ ਅਗਲੀ ਖ਼ਬਰ ਆਂਗਣਵਾੜੀ ਸੈਂਟਰ ’ਚ ਅਜ਼ਾਦੀ ਦਿਹਾੜਾ ਮਨਾਇਆ
Ad Position 24