ਸ਼੍ਰੋਮਣੀ ਕਮੇਟੀ ਮੈਂਬਰ ਅਮਰੀਕ ਸਿੰਘ ਕੋਟਸ਼ਮੀਰ ਨੂੰ ਸਦਮਾ-ਭੈਣ ਦਾ ਦਿਹਾਂਤ
ਕੋਟਫੱਤਾ, 18 ਅਗਸਤ (ਰਣਜੀਤ ਸਿੰਘ ਬੁੱਟਰ)-ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਭੈਣ ਸੁਖਜੀਤ ਕੌਰ ਧਰਮਪਤਨੀ ਬਲਵੀਰ ਸਿੰਘ ਵਾਸੀ ਫੂਸ ਮੰਡੀ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿਚ ਇਲਾਕੇ ਦੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ (ਕੋਟਸ਼ਮੀਰ), ਮਾਤਾ ਸੁੰਦਰੀ ਸਕੂਲ ਕੋਟਸ਼ਮੀਰ ਦੇ ਪ੍ਰਿੰਸੀਪਲ ਡਾ: ਮਨੋਰਮਾ ਸਮਾਗ ਤੇ ਸਮੂਹ ਸਟਾਫ਼, ਗੁਰਦੀਪ ਸਿੰਘ ਕੋਟਸ਼ਮੀਰ ਮੈਂਬਰ ਜਨਰਲ ਕੌਂਸਲ, ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ, ਸਰਕਲ ਕੋਟਫੱਤਾ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਨਗਰ ਕੌਂਸਲ ਕੋਟਫੱਤਾ ਦੇ ਸਾਬਕਾ ਪ੍ਰਧਾਨ ਹਰਤੇਜ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਤੇਜਾ ਸਿੰਘ ਗਹਿਰੀ ਭਾਗੀ, ਸੁਖਵੀਰ ਸਿੰਘ ਜੱਸੀ ਪੌ ਵਾਲੀ, ਗੁਰਵਿੰਦਰ ਸਿੰਘ ਜੱਸੀ ਪੌ ਵਾਲੀ, ਸਰਪੰਚ ਬਲਜੀਤ ਸਿੰਘ ਗਿਆਨੀ ਗਹਿਰੀ ਭਾਗੀ, ਸਾਬਕਾ ਸਰਪੰਚ ਧਰਮ ਸਿੰਘ ਗਹਿਰੀ ਭਾਗੀ, ਕਾਬਲ ਸਿੰਘ ਜੋਧਪੁਰ ਰੋਮਾਣਾ, ਨਰਿੰਦਰ ਸਿੰਘ ਨੀਟੂ ਜੋਧਪੁਰ ਰੋਮਾਣਾ, ਗੁਰਮੀਤ ਸਿੰਘ ਕੋਟਸ਼ਮੀਰ, ਜਸਪਾਲ ਸਿੰਘ ਕਾਕਨ ਕੋਟਸ਼ਮੀਰ, ਲਖਵਿੰਦਰਜੀਤ ਸਿੰਘ ਹੈਪੀ ਸਾਬਕਾ ਸਰਪੰਚ ਫੂਸ ਮੰਡੀ, ਗੁਰਤੇਜ ਸਿੰਘ ਸਾਬਕਾ ਸਰਪੰਚ ਫੂਸ ਮੰਡੀ, ਸੰਧੂਰਾ ਸਿੰਘ ਗੁਲਾਬਗੜ੍ਹ, ਭੋਲਾ ਸਿੰਘ ਗੁਲਾਬਗੜ, ਕਰਨਵੀਰ ਸਿੰਘ ਭਾਗੂ, ਸੇਵਕ ਸਿੰਘ ਭਾਗੂ, ਸਾਬਕਾ ਸਰਪੰਚ ਗੁਰਸੇਵਕ ਸਿੰਘ ਭਾਗੂ, ਰੋਮੀ ਕੋਟਫੱਤਾ, ਇੰਦਰਜੀਤ ਸਿੰਘ ਕੋਟਫੱਤਾ, ਅਮਰੀਕ ਸਿੰਘ ਕੋਟਫੱਤਾ, ਗੁਰਪ੍ਰੀਤ ਸਿੰਘ ਢਿੱਲੋਂ ਕੋਟਫੱਤਾ, ਕਸ਼ਮੀਰ ਸਿੰਘ ਕੋਟਫੱਤਾ, ਸ਼ਮਿੰਦਰ ਸਿੰਘ ਕਟਾਰ ਸਿੰਘ ਵਾਲਾ, ਹਰਪ੍ਰੀਤ ਸਿੰਘ ਤੁੰਗਵਾਲੀ, ਇਕਬਾਲ ਸਿੰਘ ਫੂਸ ਮੰਡੀ ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ ਜੱਸੀ ਪੌ ਵਾਲੀ ਮੈਂਬਰ ਬਲਾਕ ਸੰਮਤੀ, ਕੋਟਸ਼ਮੀਰ ਤੋਂ ਗੁਰਜੋਤ ਸਿੰਘ ਸੰਧੂ, ਸੰਦੀਪ ਸਿੰਘ ਸੰਧੂ, ਸਵਰਨ ਸਿੰਘ ਸ਼ਰਨੀ, ਜੱਗਾ ਸਿੰਘ ਫੂਲ ਵਾਲਾ ਆਦਿ ਨੇ ਜਥੇਦਾਰ ਅਮਰੀਕ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।
ਕੋਟਫੱਤਾ, 18 ਅਗਸਤ (ਰਣਜੀਤ ਸਿੰਘ ਬੁੱਟਰ)-ਹਲਕਾ ਬੱਲੂਆਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਕੋਟਸ਼ਮੀਰ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦ ਉਨ੍ਹਾਂ ਦੇ ਭੈਣ ਸੁਖਜੀਤ ਕੌਰ ਧਰਮਪਤਨੀ ਬਲਵੀਰ ਸਿੰਘ ਵਾਸੀ ਫੂਸ ਮੰਡੀ ਅਕਾਲ ਚਲਾਣਾ ਕਰ ਗਏ। ਇਸ ਦੁੱਖ ਦੀ ਘੜੀ ਵਿਚ ਇਲਾਕੇ ਦੇ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ (ਕੋਟਸ਼ਮੀਰ), ਮਾਤਾ ਸੁੰਦਰੀ ਸਕੂਲ ਕੋਟਸ਼ਮੀਰ ਦੇ ਪ੍ਰਿੰਸੀਪਲ ਡਾ: ਮਨੋਰਮਾ ਸਮਾਗ ਤੇ ਸਮੂਹ ਸਟਾਫ਼, ਗੁਰਦੀਪ ਸਿੰਘ ਕੋਟਸ਼ਮੀਰ ਮੈਂਬਰ ਜਨਰਲ ਕੌਂਸਲ, ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ, ਸਰਕਲ ਕੋਟਫੱਤਾ ਦੇ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ, ਨਗਰ ਕੌਂਸਲ ਕੋਟਫੱਤਾ ਦੇ ਸਾਬਕਾ ਪ੍ਰਧਾਨ ਹਰਤੇਜ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਤੇਜਾ ਸਿੰਘ ਗਹਿਰੀ ਭਾਗੀ, ਸੁਖਵੀਰ ਸਿੰਘ ਜੱਸੀ ਪੌ ਵਾਲੀ, ਗੁਰਵਿੰਦਰ ਸਿੰਘ ਜੱਸੀ ਪੌ ਵਾਲੀ, ਸਰਪੰਚ ਬਲਜੀਤ ਸਿੰਘ ਗਿਆਨੀ ਗਹਿਰੀ ਭਾਗੀ, ਸਾਬਕਾ ਸਰਪੰਚ ਧਰਮ ਸਿੰਘ ਗਹਿਰੀ ਭਾਗੀ, ਕਾਬਲ ਸਿੰਘ ਜੋਧਪੁਰ ਰੋਮਾਣਾ, ਨਰਿੰਦਰ ਸਿੰਘ ਨੀਟੂ ਜੋਧਪੁਰ ਰੋਮਾਣਾ, ਗੁਰਮੀਤ ਸਿੰਘ ਕੋਟਸ਼ਮੀਰ, ਜਸਪਾਲ ਸਿੰਘ ਕਾਕਨ ਕੋਟਸ਼ਮੀਰ, ਲਖਵਿੰਦਰਜੀਤ ਸਿੰਘ ਹੈਪੀ ਸਾਬਕਾ ਸਰਪੰਚ ਫੂਸ ਮੰਡੀ, ਗੁਰਤੇਜ ਸਿੰਘ ਸਾਬਕਾ ਸਰਪੰਚ ਫੂਸ ਮੰਡੀ, ਸੰਧੂਰਾ ਸਿੰਘ ਗੁਲਾਬਗੜ੍ਹ, ਭੋਲਾ ਸਿੰਘ ਗੁਲਾਬਗੜ, ਕਰਨਵੀਰ ਸਿੰਘ ਭਾਗੂ, ਸੇਵਕ ਸਿੰਘ ਭਾਗੂ, ਸਾਬਕਾ ਸਰਪੰਚ ਗੁਰਸੇਵਕ ਸਿੰਘ ਭਾਗੂ, ਰੋਮੀ ਕੋਟਫੱਤਾ, ਇੰਦਰਜੀਤ ਸਿੰਘ ਕੋਟਫੱਤਾ, ਅਮਰੀਕ ਸਿੰਘ ਕੋਟਫੱਤਾ, ਗੁਰਪ੍ਰੀਤ ਸਿੰਘ ਢਿੱਲੋਂ ਕੋਟਫੱਤਾ, ਕਸ਼ਮੀਰ ਸਿੰਘ ਕੋਟਫੱਤਾ, ਸ਼ਮਿੰਦਰ ਸਿੰਘ ਕਟਾਰ ਸਿੰਘ ਵਾਲਾ, ਹਰਪ੍ਰੀਤ ਸਿੰਘ ਤੁੰਗਵਾਲੀ, ਇਕਬਾਲ ਸਿੰਘ ਫੂਸ ਮੰਡੀ ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ ਜੱਸੀ ਪੌ ਵਾਲੀ ਮੈਂਬਰ ਬਲਾਕ ਸੰਮਤੀ, ਕੋਟਸ਼ਮੀਰ ਤੋਂ ਗੁਰਜੋਤ ਸਿੰਘ ਸੰਧੂ, ਸੰਦੀਪ ਸਿੰਘ ਸੰਧੂ, ਸਵਰਨ ਸਿੰਘ ਸ਼ਰਨੀ, ਜੱਗਾ ਸਿੰਘ ਫੂਲ ਵਾਲਾ ਆਦਿ ਨੇ ਜਥੇਦਾਰ ਅਮਰੀਕ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ ਤੇ ਭਾਈ ਅਮਰੀਕ ਸਿੰਘ ਕੋਟਸ਼ਮੀਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ।