22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਬਜ਼ੁਰਗ ਵਿਅਕਤੀ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਗੰਭੀਰ ਜ਼ਖ਼ਮੀ

ਬਠਿੰਡਾ, 21 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰੇਲਵੇ ਰੋਡ ’ਤੇ ਇੱਕ ਬੰਦ ਲੈਵਲ ਕਰਾਸਿੰਗ ’ਤੇ ਇੱਕ ਬਜ਼ੁਰਗ ਵਿਅਕਤੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟ ਗਈਆਂ। ਘਟਨਾ ਦੀ ਜਾਣਕਾਰੀ ਮਿਲਦੇ ਹੀ ਨੌਜਵਾਨ ਵੈੱਲਫ਼ੇਅਰ ਸੋਸਾਇਟੀ ਦੇ ਵਲੰਟੀਅਰ ਰਾਜਵਿੰਦਰ ਧਾਲੀਵਾਲ, ਭਰਤ ਸਿੰਗਲਾ ਅਤੇ ਸੁਸ਼ੀਲ ਗੱਖੜ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਏਮਜ਼ ਹਸਪਤਾਲ ਦੇ ਐਮਰਜੈਂਸੀ ਵਾਰਡ ਪਹੁੰਚਾਇਆ।

Ad Position 21
No active advertisement
ਅਜੀਤ ਡੈਸਕ 22-08-2026
ਬਠਿੰਡਾ, 21 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰੇਲਵੇ ਰੋਡ ’ਤੇ ਇੱਕ ਬੰਦ ਲੈਵਲ ਕਰਾਸਿੰਗ ’ਤੇ ਇੱਕ ਬਜ਼ੁਰਗ ਵਿਅਕਤੀ ਰੇਲਗੱਡੀ ਦੀ ਲਪੇਟ ਵਿਚ ਆਉਣ ਕਾਰਨ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਕਾਰਨ ਉਸ ਦੀਆਂ ਦੋਵੇਂ ਲੱਤਾਂ ਕੱਟ ਗਈਆਂ। ਘਟਨਾ ਦੀ ਜਾਣਕਾਰੀ ਮਿਲਦੇ ਹੀ ਨੌਜਵਾਨ ਵੈੱਲਫ਼ੇਅਰ ਸੋਸਾਇਟੀ ਦੇ ਵਲੰਟੀਅਰ ਰਾਜਵਿੰਦਰ ਧਾਲੀਵਾਲ, ਭਰਤ ਸਿੰਗਲਾ ਅਤੇ ਸੁਸ਼ੀਲ ਗੱਖੜ ਐਂਬੂਲੈਂਸ ਲੈ ਕੇ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਵਿਅਕਤੀ ਨੂੰ ਤੁਰੰਤ ਏਮਜ਼ ਹਸਪਤਾਲ ਦੇ ਐਮਰਜੈਂਸੀ ਵਾਰਡ ਪਹੁੰਚਾਇਆ। ਜ਼ਖ਼ਮੀ ਵਿਅਕਤੀ ਅਮਰੀਕ ਸਿੰਘ (65) ਵਾਸੀ ਸਰਦੂਲਗੜ੍ਹ ਦਾ ਰਹਿਣ ਵਾਲਾ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਾਰਕ ਹਸਪਤਾਲ ਨੇ 32 ਸਾਲਾ ਔਰਤ ਨੂੰ ਦਿੱਤੀ ਨਵੀਂ ਜ਼ਿੰਦਗੀ ਅਗਲੀ ਖ਼ਬਰ ਸੂਏ ਵਿਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Ad Position 24