23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੜਕ ਹਾਦਸਿਆਂ ਵਿਚ ਦੋ ਨੌਜਵਾਨ ਜ਼ਖ਼ਮੀ

ਬਠਿੰਡਾ, 22 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਹਨੂੰਮਾਨ ਚੌਕ ’ਤੇ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਕਾਰਨ ਦੋਂਵੇ ਮੋਟਰ ਸਾਈਕਲਾਂ ਦੇ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਵਿੱਕੀ ਕੁਮਾਰ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 23-08-2026
ਬਠਿੰਡਾ, 22 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਹਨੂੰਮਾਨ ਚੌਕ ’ਤੇ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਕਾਰਨ ਦੋਂਵੇ ਮੋਟਰ ਸਾਈਕਲਾਂ ਦੇ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਇਸ ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਟੀਮ ਮੈਂਬਰ ਵਿੱਕੀ ਕੁਮਾਰ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚੇ। ਇਕ ਜ਼ਖਮੀ ਨੇ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ। ਦੂਜੇ ਜ਼ਖਮੀ ਮੋਟਰ ਸਾਈਕਲ ਸਵਾਰ ਨੂੰ ਸਹਾਰਾ ਟੀਮ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ। ਜ਼ਖ਼ਮੀ ਦਵਿੰਦਰ ਸਿੰਘ (39) ਵਾਸੀ ਕੋਠਾ ਅਮਰਪੁਰਾ ਦਾ ਰਹਿਣ ਵਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਕਾਰ ਅਤੇ ਨਕਦੀ ਖੋਹਣ ਦੇ ਮਾਮਲੇ ’ਚ 2 ਕਾਬੂ, ਖੋਹ ਕੀਤੀ ਗਈ ਕਾਰ ਬਰਾਮਦ ਅਗਲੀ ਖ਼ਬਰ ਸੀਮੈਂਟ ਕਾਮਿਆਂ ਨੇ ਮੰਗਾਂ ਨੂੰ ਲੈ ਕੇ ਅਲਟ੍ਰਾਟੈਕ ਫੈਕਟਰੀ ਦੇ ਮੁੱਖ ਗੇਟ ਅੱਗੇ ਮੈਨੇਜਮੈਂਟ ਖਿਲਾਫ਼ ਧਰਨੇ ਦੌੌਰਾਨ ਕੀਤੀ...
Ad Position 24