24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਸੰਗਤ ਮੰਡੀ 22 ਅਗਸਤ (ਸੁਖਤੇਜ ਧਾਲੀਵਾਲ) ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ ਦੌਰਾਨੇ ਗਸ਼ਤ ਜਦੋਂ ਉਹ ਪਿੰਡ ਫੁੱਲੋ ਮਿੱਠੀ ਵਿਖੇ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੇ ਦੇਖ ਕੇ ਟਾਲਮਟੋਲ ਕਰਨ ਲੱਗਾ।

Ad Position 21
No active advertisement
ਅਜੀਤ ਡੈਸਕ 23-08-2026
ਸੰਗਤ ਮੰਡੀ 22 ਅਗਸਤ (ਸੁਖਤੇਜ ਧਾਲੀਵਾਲ) ਥਾਣਾ ਸੰਗਤ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 20 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਵਿਚ ਗਸ਼ਤ ਕੀਤੀ ਜਾ ਰਹੀ ਸੀ ਦੌਰਾਨੇ ਗਸ਼ਤ ਜਦੋਂ ਉਹ ਪਿੰਡ ਫੁੱਲੋ ਮਿੱਠੀ ਵਿਖੇ ਪੁੱਜੇ ਤਾਂ ਇਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੇ ਦੇਖ ਕੇ ਟਾਲਮਟੋਲ ਕਰਨ ਲੱਗਾ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ‘ਤੇ ਤਲਾਸ਼ੀ ਕੀਤੀ ਤਾਂ ਉਸ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਰੁਲਦੂ ਸਿੰਘ ਵਾਸੀ ਸੰਗਤ ਕਲਾਂ ਦੇ ਤੌਰ ਤੇ ਹੋਈ ਹੈ। ਪੁਲਿਸ ਨੇ ਉਕਤ ਵਿਅਕਤੀ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ 30 ਅਗਸਤ ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲੱਗਣ ਵਾਲੇ ਮੋਰਚੇ ਲਈ ਤਿਆਰੀ ਮੀਟਿੰਗ ਅਗਲੀ ਖ਼ਬਰ ਕਿਸਾਨ ਵਿਗਿਆਨੀ ਪ੍ਰੋਗਰਾਮ ਤਹਿਤ ਨਰਮੇ ਦੀ ਫ਼ਸਲ ਸੰਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
Ad Position 24