28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮੁਲਾਜ਼ਮਾਂ ਦੇ ਸੰਘਰਸ਼ ਦੇ ਸਮਰਥਨ ’ਚ ਮਹਿਰਾਜ ’ਚ ਓ.ਪੀ.ਡੀ. ਬੰਦ

ਮਹਿਰਾਜ, 27 ਅਗਸਤ (ਸੁਖਪਾਲ ਮਹਿਰਾਜ)-ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਸਮਰਥਨ ਵਿਚ ਦਿੱਤੇ ਸੱਦੇ ਤਹਿਤ ਅੱਜ ਸੀ. ਐੱਚ.

Ad Position 21
No active advertisement
ਅਜੀਤ ਡੈਸਕ 28-08-2026
ਮਹਿਰਾਜ, 27 ਅਗਸਤ (ਸੁਖਪਾਲ ਮਹਿਰਾਜ)-ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਸਮਰਥਨ ਵਿਚ ਦਿੱਤੇ ਸੱਦੇ ਤਹਿਤ ਅੱਜ ਸੀ.ਐੱਚ.ਸੀ. ਹਸਪਤਾਲ ਮਹਿਰਾਜ ਦੀ ਓ.ਪੀ.ਡੀ. ਸੇਵਾ ਬੰਦ ਰਹੀ। ਇਸ ਦੌਰਾਨ ਹਸਪਤਾਲ ਦੇ ਸਟਾਫ਼ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਕ ਵਿਚ ਰੋਸ ਪ੍ਰਗਟ ਕੀਤਾ ਗਿਆ। ਹਾਲਾਂਕਿ ਮਰੀਜ਼ਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹੀਆਂ। ਇਸੇ ਤਰ੍ਹਾਂ ਸਕੂਲਾਂ ਦੇ ਅਧਿਆਪਕਾਂ ਨੇ ਵੀ ਛੁੱਟੀ ਲੈ ਕੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਸਮਰਥਨ ਦਿੱਤਾ। ਅਧਿਆਪਕਾਂ ਨੇ ਕਿਹਾ ਕਿ ਮੁਲਾਜ਼ਮ ਵਰਗ ਦੀਆਂ ਜਾਇਜ਼ ਤੇ ਹੱਕੀ ਮੰਗਾਂ ਵੱਲ ਸਰਕਾਰ ਨੂੰ ਗੰਭੀਰਤਾ ਨਾਲ ਧਿਆਨ ਦੇ ਕੇ ਉਨ੍ਹਾਂ ਦਾ ਜਲਦ ਹੱਲ ਕਰਨਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਟੈਂਡਰ ਅਲਾਟ, ਕੰਮ ਠੱਪ, ਖ਼ਸਤਾ ਸੜਕਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾਈਆਂ ਗੋਨਿਆਣਾ ਬਲਾਕ ਦੀਆਂ ਅੱਧੀ ਦਰਜਨ ਲਿੰਕ ਸੜਕਾਂ... ਅਗਲੀ ਖ਼ਬਰ ਮਹਿਮਾ ਸਵਾਈ ਵਿਖੇ ਪੰਚਾਇਤ ਨੇ ਗੰਦੇ ਪਾਣੀ ਨਾਲ ਭਰੇ ਛੱਪੜ ਦੀ ਕਰਵਾਈ ਸਫ਼ਾਈ
Ad Position 24