ਚੱਲਦੀ ਰੇਲਗੱਡੀ ’ਚ ਚੜ੍ਹਨ ਦੀ ਕੋਸ਼ਿਸ਼ ਦੌਰਾਨ ਡਿਗਣ ਕਾਰਨ ਔਰਤ ਗੰਭੀਰ ਜ਼ਖਮੀ
ਬਠਿੰਡਾ, 27 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਚਾਰ ’ਤੇ ਇਕ ਔਰਤ ਚੱਲਦੀ ਰੇਲਗੱਡੀ ਵਿਚ ਚੜ੍ਹਨ ਦੀ ਕੋਸ਼ਿਸ਼ ਕਰਦੇ ਸਮੇਂ ਡਿੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਹਾਰਾ ਜਨ ਸੇਵਾ ਦੀ ਟੀਮ ਰਾਜਿੰਦਰ ਕੁਮਾਰ ਸਮੇਤ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਚਾਰ ’ਤੇ ਮੌਕੇ ’ਤੇ ਪਹੁੰਚ ਗਈ।
ਅਜੀਤ ਡੈਸਕ
28-08-2026