27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਡੇਰੇ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਵਾਲੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਸੰਗਤ ਮੰਡੀ, 27 ਅਗਸਤ (ਅੰਮ੍ਰਿਤਪਾਲ ਸ਼ਰਮਾ)- ਥਾਣਾ ਨੰਦਗੜ੍ਹ ਦੀ ਪੁਲਿਸ ਵੱਲੋਂ ਪੁਰਾਣੇ ਝਗੜੇ ਦੀ ਰੰਜਿਸ਼ ਤਹਿਤ ਡੇਰੇ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਵਾਲੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮੌੜ ਮੰਡੀ ਹਾਲ ਪਿੰਡ ਬੰਬੀਹਾ ਜ਼ਿਲ੍ਹਾ ਬਠਿੰਡਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਾਧ ਹਰਮਨ ਦਾਸ ਵਾਸੀ ਦਾਨੇਵਾਲਾ ਮਲੋਟ, ਸਵਰਨ ਸਿੰਘ, ਹਰਚਰਨ ਸਿੰਘ ਪੁੱਤਰ ਸੁਖਮੰਦਰ ਸਿੰਘ, ਗੁਰਚਹਿਲ ਸਿੰਘ ਪੁੱਤਰ ਹਰਚਰਨ ਸਿੰਘ ਅਤੇ 9/10 ਹੋਰ ਨਾਮਾਲੂਮ ਵਿਅਕਤੀਆਂ ਨੇ ਪਿੰਡ ਬੰਬੀਹਾ ਦੇ ਡੇਰਾ ਬਾਬਾ ਗਰੀਬ ਦਾਸ, ਜਿਥੇ ਉਹ ਸੇਵਾਦਾਰ ਵਜੋਂ ਸੇਵਾ ਕਰਦਾ ਹੈ ਵਿਖੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ।

Ad Position 21
No active advertisement
ਅਜੀਤ ਡੈਸਕ 28-08-2026
ਸੰਗਤ ਮੰਡੀ, 27 ਅਗਸਤ (ਅੰਮ੍ਰਿਤਪਾਲ ਸ਼ਰਮਾ)- ਥਾਣਾ ਨੰਦਗੜ੍ਹ ਦੀ ਪੁਲਿਸ ਵੱਲੋਂ ਪੁਰਾਣੇ ਝਗੜੇ ਦੀ ਰੰਜਿਸ਼ ਤਹਿਤ ਡੇਰੇ ਦੇ ਸੇਵਾਦਾਰ ਦੀ ਕੁੱਟਮਾਰ ਕਰਨ ਵਾਲੇ ਇਕ ਦਰਜਨ ਤੋਂ ਵੱਧ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਹਰਿੰਦਰ ਕੁਮਾਰ ਨੇ ਦੱਸਿਆ ਕਿ ਸੁਰਜੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਮੌੜ ਮੰਡੀ ਹਾਲ ਪਿੰਡ ਬੰਬੀਹਾ ਜ਼ਿਲ੍ਹਾ ਬਠਿੰਡਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਾਧ ਹਰਮਨ ਦਾਸ ਵਾਸੀ ਦਾਨੇਵਾਲਾ ਮਲੋਟ, ਸਵਰਨ ਸਿੰਘ, ਹਰਚਰਨ ਸਿੰਘ ਪੁੱਤਰ ਸੁਖਮੰਦਰ ਸਿੰਘ, ਗੁਰਚਹਿਲ ਸਿੰਘ ਪੁੱਤਰ ਹਰਚਰਨ ਸਿੰਘ ਅਤੇ 9/10 ਹੋਰ ਨਾਮਾਲੂਮ ਵਿਅਕਤੀਆਂ ਨੇ ਪਿੰਡ ਬੰਬੀਹਾ ਦੇ ਡੇਰਾ ਬਾਬਾ ਗਰੀਬ ਦਾਸ, ਜਿਥੇ ਉਹ ਸੇਵਾਦਾਰ ਵਜੋਂ ਸੇਵਾ ਕਰਦਾ ਹੈ ਵਿਖੇ ਉਸ ਦੀ ਕੁੱਟਮਾਰ ਕਰਕੇ ਸੱਟਾਂ ਮਾਰੀਆਂ। ਉਨ੍ਹਾਂ ਝਗੜੇ ਦੀ ਵਜ੍ਹਾ ਪੁਰਾਣੀ ਰੰਜਿਸ਼ ਤਹਿਤ ਹੋਣਾ ਝਗੜਾ ਦੱਸਿਆ ਹੈ। ਥਾਣਾ ਨੰਦਗੜ੍ਹ ਦੀ ਪੁਲਿਸ ਵੱਲੋਂ ਉਕਤ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਇਸ ਮਾਮਲੇ ‘ਚ ਅਜੇ ਤੱਕ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਪੀ.ਸੀ.ਐੱਮ.ਐੱਸ. ਡਾਕਟਰਾਂ ਨੇ ਇਕ ਦਿਨ ਲਈ ਓ.ਪੀ.ਡੀ. ਸੇਵਾਵਾਂ ਰੱਖੀਆਂ ਠੱਪ ਅਗਲੀ ਖ਼ਬਰ ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਆਪਣੇ ਭਰਾਵਾਂ ਨੂੰ ਨਸ਼ਿਆਂ ਤੋਂ ਬਚਣ ਦਾ ਸੁਨੇਹਾ ਦੇਣ - ਡਾ. ਦਲਜੀਤ ਸਿੰਘ ਗੁਰੂ ਸੇਵਾਦਾਰ...
Ad Position 24