ਮੋਹਰ ਸਿੰਘ ਵਾਲਾ ਦੇ ਵਿਕਾਸ ਲਈ 20 ਲੱਖ ਦੀ ਗਰਾਂਟ, ਸਟੇਟ ਹਾਈਵੇ ਤੱਕ ਬਣੇਗੀ ਸੜਕ- ਵਿਧਾਇਕ ਸਿੰਗਲਾ
ਭੀਖੀ, 30 ਅਗਸਤ (ਬਲਕਾਰ ਸਿੰਘ ਸਹੋਤਾ)- ਹਲਕਾ ਮਾਨਸਾ ਦੇ ਵਿਧਾਇਕ ਡਾ. ਵਿਜੇ ਸਿੰਗਲਾ ਨੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਲੋਕ ਮਿਲਣੀ ਕਰ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪਿੰਡ ਦੇ ਵਿਕਾਸ ਲਈ 20 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ।
ਪਿੰਡ ਮੋਹਰ ਸਿੰਘ ਵਾਲਾ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ। ਤਸਵੀਰ : ਬਲਕਾਰ ਸਿੰਘ ਸਹੋਤਾ
ਗੁਰਜੰਟ ਸਿੰਘ ਸਿਵੀਆਂ, ਰਜਨੀਸ਼ ਰਾਜੂ ਅਤੇ ਵਰਕਰ ਸਾਂਝੇ ਤੌਰ ’ਤੇ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡਦੇ ਹੋਏ। ਤਸਵੀਰ: ਲਛਮਣ ਦਾਸ ਗਰਗ
31-08-2026