31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

2400 ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ

ਬਠਿੰਡਾ, 31 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ 24 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸ਼ਿਵਰਾਜ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ।

Ad Position 21
No active advertisement
ਅਜੀਤ ਡੈਸਕ 01-09-2026
ਬਠਿੰਡਾ, 31 ਅਗਸਤ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਨੇ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋਂ 24 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸ਼ਿਵਰਾਜ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ। ਥਾਣਾ ਕੈਨਾਲ ਕਾਲੋਨੀ ਪੁਲਿਸ ਪਾਰਟੀ ਵਲੋਂ ਨਰੂਆਣਾ ਰੋਡ ਅੰਡਰ ਬ੍ਰਿਜ ਦੇ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਪਾਸੋਂ 2400 ਨਸ਼ੀਲੇ ਕੈਪਸੂਲ ਸਿਗਨੇਚਰ ਬਰਾਮਦ ਕਰ ਲਏ ਗਏ ਹਨ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਮਨੀ ਕੁਮਾਰ ਵਾਸੀ ਕਾਲਿਆਂਵਾਲੀ ਜ਼ਿਲ੍ਹਾ ਸਰਸਾ ਵਜੋਂ ਕੀਤੀ ਗਈ ਹੈ। ਜਿਸ ‘ਤੇ ਥਾਣਾ ਕਨਾਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਉਕਤ ਵਿਅਕਤੀ ਨੂੰ ਬਰ ਜ਼ਮਾਨਤ ਰਿਹਾਅ ਕਰ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਾਰੋਬਾਰੀ ਔਰਤ ਦੇ ਘਰ ’ਤੇ ਚੱਲਿਆ ਬੁਲਡੋਜ਼ਰ ਅਗਲੀ ਖ਼ਬਰ ਮਨਜੀਤ ਸਿੰਘ ਦੀ ਗੁਪਤਾ ਹਸਪਤਾਲ ’ਚ ਹੋਈ ਗੋਡੇ ਦੀ ਸਫਲ ਰੋਬੋਟਿਕ ਸਰਜਰੀ
Ad Position 24