02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮੋਟਰਸਾਈਕਲ ਸਲਿਪ ਹੋਣ ਕਰਕੇ ਦੋ ਨੌਜਵਾਨ ਜ਼ਖਮੀ

ਬਠਿੰਡਾ, 1 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਮਾਲ ਰੋਡ ਸਥਿਤ ਕੱਪੜਾ ਬਾਜ਼ਾਰ ਦੇ ਸਾਹਮਣੇ ਇਕ ਮੋਟਰਸਾਈਕਲ ਸਵਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ । ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਘਟਨਾ ਸਥਾਨ ’ਤੇ ਮੌਕੇ ’ਤੇ ਪਹੁੰਚੀ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਠਿੰਡਾ, 1 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਮਾਲ ਰੋਡ ਸਥਿਤ ਕੱਪੜਾ ਬਾਜ਼ਾਰ ਦੇ ਸਾਹਮਣੇ ਇਕ ਮੋਟਰਸਾਈਕਲ ਸਵਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ । ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਘਟਨਾ ਸਥਾਨ ’ਤੇ ਮੌਕੇ ’ਤੇ ਪਹੁੰਚੀ । ਗੰਭੀਰ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਸਹਾਰਾ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ ਗਿਆ । ਜ਼ਖਮੀਆਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ, ਉਸ ਨੂੰ ਦੂਜੇ ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ । ਜ਼ਖਮੀਆਂ ’ਚ ਚੰਦਰ ਪੁੱਤਰ ਚਿਮਨ ਲਾਲ (25) ਵਾਸੀ ਨਵੀਂ ਬਸਤੀ, ਗਲੀ ਨੰਬਰ 1, ਸਮੀਰ ਪੁੱਤਰ ਨੀਲਾ (2 2) ਵਾਸੀ ਸਿਰਕੀ ਬਾਜ਼ਾਰ ਦੇ ਰਹਿਣ ਵਾਲੇ ਹੈ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਅਤੇ ਐਕਟਿਵਾ ਚੋਰੀ- ਸਕੂਟਰੀ ਚੋਰੀ ਕਰਨ ਵਾਲਾ ਕਾਬੂ ਅਗਲੀ ਖ਼ਬਰ ‘ ਮਾਮਲਾ ਮਰਹੂਮ ਸੱਜਣ ਕੁਮਾਰ ਨੂੰ ਭਾਜਪਾ ਆਗੂਆਂ ਵਲੋਂ ਸ਼ਰਧਾਂਜਲੀ ਦੇਣ ਦਾ’ ‘ ਆਪ ’ ਦੇ ਬਠਿੰਡਾ , ਮਾਨਸਾ ਤੇ ਮੁਕਤਸਰ ਦ...
Ad Position 24