02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖਮੀ

ਬਠਿੰਡਾ, 1 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਦੀ ਸੜਕ ’ਤੇ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਬਾਅਦ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ, ਟੱਕਰ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ । ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਅਤੇ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਪਹੁੰਚਾਇਆ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਠਿੰਡਾ, 1 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਲਾਇਨੋਪਾਰ ਇਲਾਕੇ ਦੀ ਸੜਕ ’ਤੇ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਹੋਣ ਬਾਅਦ ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਿਆ, ਟੱਕਰ ਕਾਰਨ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ । ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਹਾਦਸੇ ਵਾਲੀ ਥਾਂ ’ਤੇ ਪਹੁੰਚੀ ਅਤੇ ਜ਼ਖਮੀ ਮੋਟਰਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਪਹੁੰਚਾਇਆ ਗਿਆ । ਜ਼ਖਮੀ ਜਸ਼ਨਦੀਪ ਸਿੰਘ ਪੁੱਤਰ ਰਣਜੀਤ ਸਿੰਘ (21) ਵਾਸੀ ਕੋਟਕਪੂਰਾ ਦਾ ਰਹਿਣ ਵਾਲਾ ਹੈ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਸਮੇਤ ਲੋਕਾਂ ਦਾ ਭਾਜਪਾ ਨਾਲ ਜੁੜਨਾ ਪਾਰਟੀ ਦੀ ਮਜ਼ਬੂਤੀ ਦਾ ਸੰਕੇਤ- ਨਵਜੋਤ ਸਿੰਘ ਗੁਣੀ ਅਗਲੀ ਖ਼ਬਰ ਪਿੰਡ ਗੁਰਥੜੀ ਦੇ ਰਜਬਾਹੇ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Ad Position 24