06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹੈਰੋਇਨ ਸਣੇ ਨਸ਼ਾ ਤਸਕਰ ਕਾਬੂ

ਬਠਿੰਡਾ, 5 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਪਾਸੋਂ 6. 13 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਠਿੰਡਾ, 5 ਸਤੰਬਰ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਪਾਸੋਂ 6.13 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਰਣਧੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਥਾਣਾ ਥਰਮਲ ਪੁਲਿਸ ਪਾਰਟੀ ਵਲੋਂ ਲਾਲ ਕੁਆਟਰਾਂ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 6.13 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਮੱਲ੍ਹਣ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹਈ ਹੈ ਜਿਸ ’ ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਦੋ ਮੋਟਰਸਾਈਕਲ ਚੋਰ ਕਾਬੂ ਅਗਲੀ ਖ਼ਬਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼, ਵੋਟਾਂ 11 ਨੂੰ ਪ੍ਰਧਾਨਗੀ ਲਈ ਰਾਕੇਸ਼ ਗੁਪਤਾ...
Ad Position 24