06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਥਰਮਲ ਪਲਾਂਟ ਬਣਾਂਵਾਲਾ ਦੇ ਮੁਲਾਜ਼ਮਾਂ ਦਾ ਧਰਨਾ ਜਾਰੀ

ਮਾਨਸਾ, 5 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਥਰਮਲ ਪਲਾਂਟ ਬਣਾਂਵਾਲਾ ਦੇ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਪਲਾਂਟ ਦੇ ਮੁੱਖ ਗੇਟ ਅੱਗੇ ਧਰਨਾ ਜਾਰੀ ਹੈ। ਸੰਬੋਧਨ ਕਰਦਿਆਂ ਸੀਟੂ ਦੇ ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਮੈਨੇਜਮੈਂਟ ਤੇ ਪ੍ਰਸ਼ਾਸਨ ਕਾਮਿਆਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਿਹਾ ਹੈ, ਜੋ ਸਹਿਣਯੋਗ ਨਹੀਂ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮਾਨਸਾ, 5 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਥਰਮਲ ਪਲਾਂਟ ਬਣਾਂਵਾਲਾ ਦੇ ਮੁਲਾਜ਼ਮਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਪਲਾਂਟ ਦੇ ਮੁੱਖ ਗੇਟ ਅੱਗੇ ਧਰਨਾ ਜਾਰੀ ਹੈ। ਸੰਬੋਧਨ ਕਰਦਿਆਂ ਸੀਟੂ ਦੇ ਸੂਬਾਈ ਮੀਤ ਪ੍ਰਧਾਨ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਦੋਸ਼ ਲਗਾਇਆ ਕਿ ਮੈਨੇਜਮੈਂਟ ਤੇ ਪ੍ਰਸ਼ਾਸਨ ਕਾਮਿਆਂ ਦੀਆਂ ਮੰਗਾਂ ਨੂੰ ਜਾਣਬੁੱਝ ਕੇ ਅਣਗੌਲਿਆ ਕਰ ਰਿਹਾ ਹੈ, ਜੋ ਸਹਿਣਯੋਗ ਨਹੀਂ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 1 ਮਈ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਉਜ਼ਰਤਾਂ ’ਚ 15 ਪ੍ਰਤਿਸ਼ਤ ਦਾ ਵਾਧਾ ਕਰਨ ਦਾ ਐਲਾਨ ਕੀਤਾ ਸੀ, ਜੋ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਵਰਕਰਾਂ ’ਤੇ ਝੂਠੇ ਕੇਸ ਬਣਾਉਣ ਅਤੇ ਪੁਲਿਸ ਤਸ਼ੱਦਦ ਕਰਨ ਦੀ ਨਿੰਦਾ ਕੀਤੀ। ਇਸ ਮੌਕੇ ਬਿੱਕਰ ਸਿੰਘ ਮਾਖਾ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ ਪੇਰੋਂ, ਬਲਦੇਵ ਸਿੰਘ ਉੱਡਤ, ਜਗਦੇਵ ਰਾਮ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚਿੱਟੇ ਸਮੇਤ 8 ਵਿਅਕਤੀ ਕਾਬੂ ਅਗਲੀ ਖ਼ਬਰ ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਵਲੋਂ ਕੰਮ ਛੋੜ ਹੜਤਾਲ ਸ਼ੁਰੂ
Ad Position 24