08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਬਠਿੰਡਾ, 7 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਥਰਮਲ ਪਲਾਂਟ ਦੀ ਜੀ ਟੀ ਰੋਡ ’ਤੇ ਸਥਿਤ ਝੀਲ ਨੰਬਰ 2 ’ਚ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ’ਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ, ਬਠਿੰਡਾ ਦੇ ਵਲੰਟੀਅਰ ਯਾਦਵਿੰਦਰ ਕੰਗ ਅਤੇ ਲਲਿਤ ਜਿੰਦਲ ਮੌਕੇ ’ਤੇ ਪਹੁੰਚੇ ਅਤੇ ਥਰਮਲ ਪੁਲਿਸ ਸਟੇਸ਼ਨ ਪੁਲਿਸ ਦੀ ਮੌਜੂਦਗੀ ਵਿਚ ਸੰਗਠਨ ਦੇ ਮੈਂਬਰਾਂ ਨੇ ਲਾਸ਼ ਨੂੰ ਝੀਲ ਵਿਚੋਂ ਬਾਹਰ ਕੱਢਿਆ। ਮ੍ਰਿਤਕ ਕੋਲ ਕੋਈ ਦਸਤਾਵੇਜ਼ ਨਹੀਂ ਮਿਲੇ ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਬਠਿੰਡਾ, 7 ਸਤੰਬਰ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਥਰਮਲ ਪਲਾਂਟ ਦੀ ਜੀ ਟੀ ਰੋਡ ’ਤੇ ਸਥਿਤ ਝੀਲ ਨੰਬਰ 2 ’ਚ ਇਕ ਵਿਅਕਤੀ ਦੀ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ’ਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ, ਬਠਿੰਡਾ ਦੇ ਵਲੰਟੀਅਰ ਯਾਦਵਿੰਦਰ ਕੰਗ ਅਤੇ ਲਲਿਤ ਜਿੰਦਲ ਮੌਕੇ ’ਤੇ ਪਹੁੰਚੇ ਅਤੇ ਥਰਮਲ ਪੁਲਿਸ ਸਟੇਸ਼ਨ ਪੁਲਿਸ ਦੀ ਮੌਜੂਦਗੀ ਵਿਚ ਸੰਗਠਨ ਦੇ ਮੈਂਬਰਾਂ ਨੇ ਲਾਸ਼ ਨੂੰ ਝੀਲ ਵਿਚੋਂ ਬਾਹਰ ਕੱਢਿਆ। ਮ੍ਰਿਤਕ ਕੋਲ ਕੋਈ ਦਸਤਾਵੇਜ਼ ਨਹੀਂ ਮਿਲੇ । ਮ੍ਰਿਤਕ ਦੀ ਉਮਰ ਲਗਭਗ 50 ਸਾਲ ਜਾਪਦੀ ਸੀ ਅਤੇ ਉਸ ਨੇ ਨੀਲੀ ਕਮੀਜ਼ ਅਤੇ ਕਾਲੀ ਪੈਂਟ ਪਾਈ ਹੋਈ ਸੀ । ਸ਼ੁਰੂਆਤੀ ਪੁਲਿਸ ਕਾਰਵਾਈ ਤੋਂ ਬਾਅਦ ਸੰਗਠਨ ਦੇ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ ।
Ad Position 22
No active advertisement
ਪਿਛਲੀ ਖ਼ਬਰ 108.62 ਗ੍ਰਾਮ ਹੈਰੋਇਨ ਅਤੇ 650 ਗ੍ਰਾਮ ਗਾਂਜਾ ਸਮੇਤ 4 ਕਾਬੂ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ
Ad Position 24