11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਰੇਲਵੇ ਲਾਈਨ ਤੋਂ ਨੌਜਵਾਨ ਦੀ ਲਾਸ਼ ਬਰਾਮਦ

ਬਠਿੰਡਾ, 10 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਬਠਿੰਡਾ ਅਬੋਹਰ ਰੇਲਵੇ ਲਾਈਨ ’ਤੇ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ । ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗਿੱਲ ਅਤੇ ਜੀ ਆਰ ਪੀ ਦੇ ਏ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਠਿੰਡਾ, 10 ਸਤੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਬਠਿੰਡਾ ਅਬੋਹਰ ਰੇਲਵੇ ਲਾਈਨ ’ਤੇ ਰੇਲਗੱਡੀ ਦੀ ਲਪੇਟ ਵਿਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ । ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗਿੱਲ ਅਤੇ ਜੀ ਆਰ ਪੀ ਦੇ ਏ.ਐਸ.ਆਈ. ਗੁਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਮੌਕੇ ’ਤੇ ਪਹੁੰਚੀ, ਜਿੱਥੇ ਇਕ ਨੌਜਵਾਨ ਰੇਲਵੇ ਲਾਈਨ ’ਤੇ ਮ੍ਰਿਤਕ ਪਿਆ ਸੀ। ਨੌਜਵਾਨ ਦੀਆਂ ਦੋਵੇਂ ਬਾਹਾਂ ਅਤੇ ਇਕ ਹੱਥ ਕੱਟਿਆ ਹੋਇਆ ਸੀ। ਸਹਾਰਾ ਟੀਮ ਨੇ ਪੁਲਿਸ ਦੀ ਮੌਜੂਦਗੀ ਵਿਚ ਮ੍ਰਿਤਕ ਦਾ ਮੁਆਇਨਾ ਕੀਤਾ। ਮ੍ਰਿਤਕ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜੋ ਉਸ ਦੀ ਪਹਿਚਾਣ ਵਿਚ ਮਦਦ ਕਰ ਸਕੇ। ਪੁਲਿਸ ਕਤਲ ਅਤੇ ਦੁਰਘਟਨਾ ਦੇ ਦੋਹਾਂ ਪਾਸੇ ਦੇ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ, ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਚਾਦਰ ਵਿਚ ਲਪੇਟਿਆ ਅਤੇ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪੋਸਟਮਾਰਟਮ ਲਈ ਲੈ ਗਈ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜ਼ੇਲ੍ਹ ਬਠਿੰਡਾ ’ਚੋਂ ਤਲਾਸ਼ੀ ਦੌਰਾਨ ਇਕ ਮੋਬਈਲ ਫੋਨ ’ਤੇ 10 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਗੜ੍ਹੇਮਾਰੀ ਦੇ ਮੁਆਵਜ਼ੇ ਨੂੰ ਤਰਸੇ ਕਿਸਾਨ
Ad Position 24