11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਨਾਇਰਾ ਪੰਪ ਰਾਮਾਂ ਮੰਡੀ ਵਿਖੇ ਖ਼ੂਨਦਾਨ ਕੈਂਪ 19 ਨੂੰ

ਰਾਮਾਂ ਮੰਡੀ , 10 ਸਤੰਬਰ ( ਪੱਤਰ ਪ੍ਰੇਰਕ ): ਖੂਨ ਦੀ ਕਮੀ ਕਾਰਨ ਕਿਸੇ ਵੀ ਮਰੀਜ਼ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮੁਹੱਈਆ ਕਰਵਾਇਆ ਜਾ ਸਕੇ । ਇਸ ਮਕਸਦ ਨਾਲ ਨਾਇਰਾ ਐਨਰਜੀ ਲਿਮਟਿਡ ਅਤੇ ਨਾਇਰਾ ਪੈਟਰੋ , ਬੈਂਕ ਬਾਜ਼ਾਰ ਰਾਮਾਂ ਮੰਡੀ ਦੇ ਸਹਿਯੋਗ ਨਾਲ ਇੱਕ ਖ਼ੂਨਦਾਨ ਕੈਂਪ 19 ਸਤੰਬਰ ਨੂੰ ਲਗਾਇਆ ਜਾਵੇਗਾ ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਰਾਮਾਂ ਮੰਡੀ , 10 ਸਤੰਬਰ ( ਪੱਤਰ ਪ੍ਰੇਰਕ ): ਖੂਨ ਦੀ ਕਮੀ ਕਾਰਨ ਕਿਸੇ ਵੀ ਮਰੀਜ਼ ਨੂੰ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮੁਹੱਈਆ ਕਰਵਾਇਆ ਜਾ ਸਕੇ । ਇਸ ਮਕਸਦ ਨਾਲ ਨਾਇਰਾ ਐਨਰਜੀ ਲਿਮਟਿਡ ਅਤੇ ਨਾਇਰਾ ਪੈਟਰੋ , ਬੈਂਕ ਬਾਜ਼ਾਰ ਰਾਮਾਂ ਮੰਡੀ ਦੇ ਸਹਿਯੋਗ ਨਾਲ ਇੱਕ ਖ਼ੂਨਦਾਨ ਕੈਂਪ 19 ਸਤੰਬਰ ਨੂੰ ਲਗਾਇਆ ਜਾਵੇਗਾ । ਪੰਪ ਦੇ ਮਾਲਿਕ ਭਰਤ ਬਾਂਸਲ ਨੇ ਦੱਸਿਆ ਕਿ ਲੋਕ ਭਲਾਈ ਸੇਵਾ ਸੰਮਤੀ ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਇਆ ਜਾਵੇਗਾ । ਬਾਂਸਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਕੈਂਪ ਵਿਚ ਪਹੁੰਚ ਕੇ ਖ਼ੂਨਦਾਨ ਕਰਨ ਅਤੇ ਮਨੁੱਖਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਉਣ । ਉਨ੍ਹਾਂ ਕਿਹਾ ਕਿ ਖ਼ੂਨਦਾਨ ਇੱਕ ਮਹਾਨ ਸੇਵਾ ਹੈ ਅਤੇ ਸਾਡੇ ਵਲੋਂ ਦਾਨ ਕੀਤਾ ਗਿਆ ਖੂਨ ਕਿਸੇ ਲੋੜਵੰਦ ਦੀ ਜ਼ਿੰਦਗੀ ਬਚਾਉਣ ਵਿਚ ਸਹਾਈ ਹੋ ਸਕਦਾ ਹੈ ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਦੇ ਮਾਮਲੇ ’ਚ ਦੋ ਵਿਦਿਆਰਥੀਆਂ ’ਤੇ ਮੁਕੱਦਮਾ ਦਰਜ ਅਗਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਸੰਬੰਧੀ ਸਮਾਗਮ 13 ਨੂੰ ਬੱਲੂਆਣਾ ’ਚ-ਗਹਿਰੀ
Ad Position 24