ਪਿੰਡ ਘਣੀਆਂ ਦੇ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਬਰਾੜ ਦਾ ਦਿਹਾਂਤ
ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)- ਨਜ਼ਦੀਕੀ ਪਿੰਡ ਘਣੀਆ ਦੇ ਸਾਬਕਾ ਸਰਪੰਚ ਮਾ. ਜਗਰੂਪ ਸਿੰਘ ਬਰਾੜ ਦਾ ਦਿਹਾਂਤ ਹੋ ਗਿਆ ਹੈ।
ਮਲੂਕਾ ਸਮੇਤ ਵੱਖ ਵੱਖ ਆਗੂਆਂ ਵਲੋਂ ਹਮਦਰਦੀ
14-09-2026