04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਬਲਾਕ ਗੋਨਿਆਣਾ ਦੇ ਜਸਵੀਰ ਸਿੰਘ ਆਕਲੀਆ ਕਲਾਂ ਭਾਜਪਾ ਦੇ ਮੀਡੀਆ ਇੰਚਾਰਜ ਨਿਯੁਕਤ

ਮਹਿਮਾ ਸਰਜਾ, 4 ਅਕਤੂਬਰ (ਬਲਦੇਵ ਸੰਧੂ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਬਠਿੰਡਾ ‘ਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਕਵਾਇਦ ਤਹਿਤ ਵੱਡੇ ਫੇਰਬਦਲ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਗੋਨਿਆਣਾ ਬਲਾਕ ਤੋਂ ਜਸਵੀਰ ਸਿੰਘ ਆਕਲੀਆ ਕਲਾਂ ਨੂੰ ਮੀਡੀਆ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ ।

Ad Position 21
No active advertisement
ਅਜੀਤ ਡੈਸਕ 05-10-2026
ਮਹਿਮਾ ਸਰਜਾ, 4 ਅਕਤੂਬਰ (ਬਲਦੇਵ ਸੰਧੂ)- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਬਠਿੰਡਾ ‘ਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਕਵਾਇਦ ਤਹਿਤ ਵੱਡੇ ਫੇਰਬਦਲ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਗੋਨਿਆਣਾ ਬਲਾਕ ਤੋਂ ਜਸਵੀਰ ਸਿੰਘ ਆਕਲੀਆ ਕਲਾਂ ਨੂੰ ਮੀਡੀਆ ਇੰਚਾਰਜ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਇਹ ਨਿਯੁਕਤੀ ਭਾਜਪਾ ਦੇ ਬਠਿੰਡਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਲੋਂ ਕੀਤੀ ਗਈ ਹੈ। ਨਿਯੁਕਤੀ ਤੋਂ ਬਾਅਦ ਜਸਵੀਰ ਸਿੰਘ ਆਕਲੀਆ ਕਲਾਂ ਨੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਹਲਕਾ ਭੁੱਚੋ ਦੇ ਇੰਚਾਰਜ ਡਾ. ਕੁਲਰਾਜ ਸਿੰਘ, ਐੱਸ.ਸੀ. ਮੋਰਚਾ ਬਠਿੰਡਾ ਦੇ ਪ੍ਰਭਾਰੀ ਹਰਚਰਨ ਸਿੰਘ ਕੋਟਫੱਤਾ ਅਤੇ ਜ਼ਿਲ੍ਹਾ ਪ੍ਰਧਾਨ ਐਸ.ਸੀ. ਮੋਰਚਾ ਬਲਦੇਵ ਸਿੰਘ ਆਕਲੀਆ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਅਤੇ ਕਾਂਗਰਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਨਾਜਾਇਜ਼ ਬਦਨਾਮ ਕੀਤਾ- ਬਲਕਾਰ ਸਿੰਘ ਬਰਾੜ/ ਦਲਜੀਤ ਸਿੰਘ ਗੁਰੂ ਅਗਲੀ ਖ਼ਬਰ 26 ਮਹੀਨੇ ਪਹਿਲਾਂ ਭੇਜੀ ਸ਼ਿਕਾਇਤ ’ਤੇ ਵੀ ਨਗਰ ਨਿਗਮ ਨੇ ਨਹੀਂ ਹਟਾਏ ਨਾਜਾਇਜ਼ ਕਬਜ਼ੇ
Ad Position 24