04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸ੍ਰੀ ਸਾਲਾਸਰ ਧਾਮ ਲਈ ਪੈਦਲ ਯਾਤਰਾ 10 ਨੂੰ ਰਵਾਨਾ ਹੋਵੇਗੀ

ਰਾਮਾਂ ਮੰਡੀ, 4 ਅਕਤੂਬਰ (ਤਰਸੇਮ ਸਿੰਗਲਾ)- ਸ੍ਰੀ ਸਾਲਾਸਰ ਧਾਮ ਪੈਦਲ ਯਾਤਰਾ ਸੰਘ ਵਲੋਂ ਸ਼ਰਧਾਲੂਆਂ ਦੀ ਧਾਰਮਿਕ ਆਸਥਾ ਨਾਲ ਜੁੜੀ ਸ੍ਰੀ ਸਾਲਾਸਰ ਧਾਮ ਪੈਦਲ ਯਾਤਰਾ 10 ਅਕਤੂਬਰ ਨੂੰ ਸਵੇਰੇ 6:15 ਵਜੇ ਰਾਮਾਂ ਮੰਡੀ ਸਥਿਤ ਸ੍ਰੀ ਦੁਰਗਾ ਮੰਦਰ ਤੋਂ ਰਵਾਨਾ ਹੋਵੇਗੀ। ਸੰਘ ਵਲੋਂ ਸ਼ਰਧਾਲੂਆਂ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਪਹੁੰਚ ਕੇ ਯਾਤਰਾ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।

Ad Position 21
No active advertisement
ਸਮਰਵੀਰ ਸਿੰਘ ਪਿਤਾ: ਰਣਜੀਤ ਸਿੰਘ ਮਾਤਾ: ਸਤਵੀਰ ਕੌਰ ਵਾਸੀ: ਬਠਿੰਡਾ। ਨਵਦੀਪ ਕੌਰ ਪਿਤਾ : ਗੁਰਜੀਤ ਸਿੰਘ ਮਾਤਾ : ਕਮਲਜੀਤ ਕੌਰ ਵਾਸੀ : ਸਮਾਓਂ (ਮਾਨਸਾ) 05-10-2026
ਰਾਮਾਂ ਮੰਡੀ, 4 ਅਕਤੂਬਰ (ਤਰਸੇਮ ਸਿੰਗਲਾ)- ਸ੍ਰੀ ਸਾਲਾਸਰ ਧਾਮ ਪੈਦਲ ਯਾਤਰਾ ਸੰਘ ਵਲੋਂ ਸ਼ਰਧਾਲੂਆਂ ਦੀ ਧਾਰਮਿਕ ਆਸਥਾ ਨਾਲ ਜੁੜੀ ਸ੍ਰੀ ਸਾਲਾਸਰ ਧਾਮ ਪੈਦਲ ਯਾਤਰਾ 10 ਅਕਤੂਬਰ ਨੂੰ ਸਵੇਰੇ 6:15 ਵਜੇ ਰਾਮਾਂ ਮੰਡੀ ਸਥਿਤ ਸ੍ਰੀ ਦੁਰਗਾ ਮੰਦਰ ਤੋਂ ਰਵਾਨਾ ਹੋਵੇਗੀ। ਸੰਘ ਵਲੋਂ ਸ਼ਰਧਾਲੂਆਂ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਪਹੁੰਚ ਕੇ ਯਾਤਰਾ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ। ਸੰਘ ਦੇ ਮੈਂਬਰਾਂ ਨੇ ਕਿਹਾ ਕਿ ਸ਼੍ਰੀ ਸਾਲਾਸਰ ਧਾਮ ਦੀ ਯਾਤਰਾ ਸ਼ਰਧਾ, ਭਗਤੀ ਅਤੇ ਧਾਰਮਿਕ ਭਾਵਨਾ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਯਾਤਰਾ ਦੌਰਾਨ ਅਨੁਸ਼ਾਸਨ ਬਣਾਈ ਰੱਖਣ ਅਤੇ ਪ੍ਰਬੰਧਕਾਂ ਵਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾ ਵਲੋਂ ਦੋ ਵਿਅਕਤੀਆਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਪਹੁੰਚਾਇਆ ਅਗਲੀ ਖ਼ਬਰ ਬੇਬੇ ਗੁਰਮੇਲ ਕੌਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਾ ਕੇ ਬੇਹੱਦ ਖ਼ੁਸ਼ੀ ਮਿਲੀ : ਚੇਅਰਮੈਨ ਮਾਨ
Ad Position 24