04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਸਮਾਜ ਸੇਵੀ ਸੰਸਥਾ ਵਲੋਂ ਦੋ ਵਿਅਕਤੀਆਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਪਹੁੰਚਾਇਆ

ਬਠਿੰਡਾ, 4 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਇਲਾਕਿਆਂ ਵਿਚ ਦੋ ਵਿਅਕਤੀਆਂ ਦੀ ਗੰਭੀਰ ਹਾਲਤ ਵਿਚ ਪਏ ਹੋਣ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਬਲਰਾਜ ਨਗਰ ’ਚ ਇਕ ਨੌਜਵਾਨ ਗੰਭੀਰ ਹਾਲਤ ਵਿਚ ਬੇਹੋਸ਼ ਪਏ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ। ਇਸ ਤੋਂ ਇਲਾਵਾ ਸਥਾਨਕ ਬੱਸ ਸਟੈਂਡ ਦੇ ਪਿੱਛੇ ਇਕ ਵਿਅਕਤੀ ਬੇਹੋਸ਼ ਪਿਆ ਹੈ, ਸਹਾਰਾ ਟੀਮ ਬੱਸ ਸਟੈਂਡ ਦੇ ਛੋਟੇ ਗੇਟ ‘ਤੇ ਪਹੁੰਚੀ, ਜਿੱਥੇ ਇਕ ਵਿਅਕਤੀ ਬਿਮਾਰ ਪੀੜਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ।

Ad Position 21
No active advertisement
ਅਜੀਤ ਡੈਸਕ 05-10-2026
ਬਠਿੰਡਾ, 4 ਅਕਤੂਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਇਲਾਕਿਆਂ ਵਿਚ ਦੋ ਵਿਅਕਤੀਆਂ ਦੀ ਗੰਭੀਰ ਹਾਲਤ ਵਿਚ ਪਏ ਹੋਣ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਬਲਰਾਜ ਨਗਰ ’ਚ ਇਕ ਨੌਜਵਾਨ ਗੰਭੀਰ ਹਾਲਤ ਵਿਚ ਬੇਹੋਸ਼ ਪਏ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ। ਇਸ ਤੋਂ ਇਲਾਵਾ ਸਥਾਨਕ ਬੱਸ ਸਟੈਂਡ ਦੇ ਪਿੱਛੇ ਇਕ ਵਿਅਕਤੀ ਬੇਹੋਸ਼ ਪਿਆ ਹੈ, ਸਹਾਰਾ ਟੀਮ ਬੱਸ ਸਟੈਂਡ ਦੇ ਛੋਟੇ ਗੇਟ ‘ਤੇ ਪਹੁੰਚੀ, ਜਿੱਥੇ ਇਕ ਵਿਅਕਤੀ ਬਿਮਾਰ ਪੀੜਤ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ। ਡਿਊਟੀ ਡਾਕਟਰ ਦੇ ਕਥਨ ਅਨੁਸਾਰ, ਅਣਜਾਣ ਵਿਅਕਤੀ ਨੂੰ ਦਿਮਾਗ਼ੀ ਬੁਖ਼ਾਰ ਹੈ, ਇਸ ਲਈ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸਹਾਰਾ ਟੀਮ ਦੋਹਾਂ ਮਰੀਜ਼ਾਂ ਦੀ ਦੇਖਭਾਲ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਤੇਜ ਸਿੰਘ ਜਗਰੀ ਨੂੰ ਵਰਲਡ ਹਿਊਮਨ ਰਾਈਟਸ ਫਾਊਂਡੇਸ਼ਨ ਮਾਨਸਾ ਦਾ ਪ੍ਰਧਾਨ ਚੁਣਿਆ ਅਗਲੀ ਖ਼ਬਰ ਸ੍ਰੀ ਸਾਲਾਸਰ ਧਾਮ ਲਈ ਪੈਦਲ ਯਾਤਰਾ 10 ਨੂੰ ਰਵਾਨਾ ਹੋਵੇਗੀ
Ad Position 24