06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਵ ਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਦਿੱਤੀ ਵਧਾਈ

ਤਲਵੰਡੀ ਸਾਬੋ , 6 ਅਕਤੂਬਰ ( ਪੱਤਰ ਪ੍ਰੇਰਕ )- ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ ਤੇ ਹਲਕੇ ਅੰਦਰ ਪਿਛਲੇ ਸਮੇਂ ਤੋਂ ਸਰਗਰਮ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਵਧਾਈ ਦਿੰਦਿਆਂ ਇਸ ਫ਼ੈਸਲੇ ਨਾਲ ਪਾਰਟੀ ਦੇ ਹੋਰ ਮਜ਼ਬੂਤ ਹੋਣ ਦੀ ਆਸ ਪ੍ਰਗਟਾਈ ਹੈ । ਪ੍ਰੈੱਸ ਨੂੰ ਜਾਰੀ ਬਿਆਨ ਚ ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ ਪਰਗਟ ਸਿੰਘ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਨਿਯੁਕਤੀ ਨੇ ਕਾਂਗਰਸੀ ਵਰਕਰਾਂ ‘ ਚ ਨਵੀਂ ਰੂਹ ਦਾ ਸੰਚਾਰ ਕੀਤਾ ਹੈ ।

Ad Position 21
No active advertisement
ਅਜੀਤ ਡੈਸਕ 07-10-2026

Ad Position 22
No active advertisement
ਪਿਛਲੀ ਖ਼ਬਰ ਪਾਸ਼ ਯਾਦਗਾਰ ਮਾਮਲੇ ’ਚ ਆਗੂਆਂ ਨਾਲ ਧੱਕੇਸ਼ਾਹੀ ਖ਼ਿਲਾਫ਼ ਲੋਕ ਮੋਰਚਾ ਵਲੋਂ ਸੰਘਰਸ਼ ਦਾ ਸੱਦਾ ਅਗਲੀ ਖ਼ਬਰ ਮਲੇਰਕੋਟਲਾ ਦੇ ‘ਡੀ.ਸੀ. ਸ਼ਿਆਮਕਰਨ ਤਿੜਕੇ’ ਦੇ ‘ਤਿੜਕੇ ਬੋਲਾਂ’ ਖ਼ਿਲਾਫ਼ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ’ਚ ਕੰਮਕਾਜ ਠੱਪ
Ad Position 24