12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪਰਗਟ ਸਿੰਘ ਦੀ ਨਿਯੁਕਤੀ ਸਿਆਸਤ ’ਚ ਨਵੀਂ ਇਬਾਰਤ ਲਿਖੇਗੀ- ਸਿੱਧੂ

ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)- ਪਦਮਸ੍ਰੀ ਪਰਗਟ ਸਿੰਘ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ’ਚ ਅਹੁਦਾ ਸੰਭਾਲਣ ਮੌਕੇ ਕਾਂਗਰਸ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਤੇ ਵਰਕਰਾਂ ‘ਚ ਦਿਖਾਈ ਦਿੱਤਾ ਜੋਸ਼ੋ ਖਰੋਸ਼ ਪੰਜਾਬ ਦੀ ਸਿਆਸਤ ਚ ਨਵੀਂ ਇਬਾਰਤ ਲਿਖੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਅੰਦਰ ਪਿਛਲੇ ਸਮੇਂ ਤੋਂ ਸਰਗਰਮ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ।

Ad Position 21
No active advertisement
ਅਜੀਤ ਡੈਸਕ 12-10-2026
ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)- ਪਦਮਸ੍ਰੀ ਪਰਗਟ ਸਿੰਘ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ’ਚ ਅਹੁਦਾ ਸੰਭਾਲਣ ਮੌਕੇ ਕਾਂਗਰਸ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਤੇ ਵਰਕਰਾਂ ‘ਚ ਦਿਖਾਈ ਦਿੱਤਾ ਜੋਸ਼ੋ ਖਰੋਸ਼ ਪੰਜਾਬ ਦੀ ਸਿਆਸਤ ਚ ਨਵੀਂ ਇਬਾਰਤ ਲਿਖੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਅੰਦਰ ਪਿਛਲੇ ਸਮੇਂ ਤੋਂ ਸਰਗਰਮ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ। ਪ੍ਰੈੱਸ ਨੂੰ ਜਾਰੀ ਬਿਆਨ ‘ਚ ਸਿੱਧੂ ਨੇ ਕਿਹਾ ਕਿ ਪਰਗਟ ਸਿੰਘ ਵਲੋਂ ਪੰਜਾਬ ਕਾਂਗਰਸ ਦੀ ਵਾਗਡੋਰ ਸੰਭਾਲਣ ’ਤੇ ਕਾਂਗਰਸੀ ਵਰਕਰਾਂ ‘ਚ ਨਵੀਂ ਰੂਹ ਦਾ ਸੰਚਾਰ ਹੋਇਆ ਹੈ।
Ad Position 22
No active advertisement
ਪਿਛਲੀ ਖ਼ਬਰ ਬੇਮੌਸਮੇ ਮੀਂਹ ਨੇ ਕਿਸਾਨਾਂ ਦੇ ਸਾਹ ਸੂਤੇ, ਪੱਕੀ ਝੋਨੇ ਦੀ ਫ਼ਸਲ ਧਰਤੀ ’ਤੇ ਵਿਛੀ ਅਗਲੀ ਖ਼ਬਰ ਗਿੱਲ ਰੌਂਤਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਰਾਮਪੁਰਾ ਫੂਲ ਹਲਕਾ ਇੰਚਾਰਜ ਨਿਯੁਕਤ
Ad Position 24