11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਰਾਮਪੁਰਾ ਫੂਲ ਦੀ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਹੋਈ

ਰਾਮਪੁਰਾ ਫੂਲ, 11 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਰਾਮਪੁਰਾ ਫੂਲ ਦੀ ਫੂਲ ਰੋਡ ’ਤੇ ਸਥਿਤ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ। ਇਸ ਮੌਕੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਅਤੇ ਮੰਡੀ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

Ad Position 21
No active advertisement
ਅਜੀਤ ਡੈਸਕ 12-10-2026
ਰਾਮਪੁਰਾ ਫੂਲ, 11 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)- ਰਾਮਪੁਰਾ ਫੂਲ ਦੀ ਫੂਲ ਰੋਡ ’ਤੇ ਸਥਿਤ ਅਨਾਜ ਮੰਡੀ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਕੀਤੀ ਗਈ। ਇਸ ਮੌਕੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਅਤੇ ਮੰਡੀ ਵਿਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਬੂਟਾ ਸਿੰਘ ਜਲਾਲ, ਦਰਸ਼ਨ ਸਿੰਘ ਸੋਹੀ, ਰੂਬੀ ਬਰਾੜ ਬਲਾਕ ਪ੍ਰਧਾਨ ਰਾਮਪੁਰਾ ਫੂਲ, ਲੇਖ ਰਾਜ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਪੱਪੂ ਆੜ੍ਹਤੀਆ, ਲੱਕੀ ਆੜ੍ਹਤੀਆ, ਗੁਰਦੀਪ ਸਿੰਘ, ਸੁਖਵਿੰਦਰ ਜਵੰਦਾ ਸੋਸ਼ਲ ਮੀਡੀਆ ਮਾਲਵਾ, ਧੀਰਾ ਜ਼ਿਲ੍ਹਾ ਉਪ ਪ੍ਰਧਾਨ ਯੂਥ, ਮਨੀ ਭਗਤਾ, ਗੁਵਿੰਦਰ ਸਿੰਘ ਬਲਾਕ ਪ੍ਰਧਾਨ ਸੇਲਬਰਾਹ, ਗੁਰਲਾਲ ਸਿੰਘ ਸਿਧਾਣਾ, ਕੁਲਵਿੰਦਰ ਸਿੰਘ ਸਿਧਾਣਾ, ਗੋਲਾ ਮੱਲੂਆਣਾ, ਮਾਰਕੀਟ ਕਮੇਟੀ ਦੇ ਸਕੱਤਰ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਰਾਮਪੁਰਾ ਫੂਲ ਆੜ੍ਹਤੀਆ ਵਰਗ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਪਹਿਲੇ ਨਰਾਤੇ ਮੌਕੇ ਸ਼ੀਤਲਾ ਮਾਤਾ ਮੰਦਰ ਵਿਖੇ ਸ਼ਰਧਾ ਅਤੇ ਭਗਤੀ ਭਾਵ ਨਾਲ ਹੋਈ ਪੂਜਾ- ਅਰਚਨਾ ਅਗਲੀ ਖ਼ਬਰ ਸਾਲਾਸਰ ਧਾਮ ਲਈ ਡਾਕ ਝੰਡਾ ਯਾਤਰਾ ਸ੍ਰੀ ਰਾਮ ਸ਼ਿਆਮ ਮੰਦਰ ਭਾਗੀਵਾਂਦਰ ਤੋਂ ਕੀਤੀ ਰਵਾਨਾ
Ad Position 24