18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪੱਤੀ ਕਾਲਾ ’ਚ ਅਕਾਲੀ ਦਲ (ਬ) ਦੀ ਘਰ-ਘਰ ਮੁਹਿੰਮ ਤਹਿਤ 200 ਫਾਰਮ ਭਰੇ

ਮਹਿਰਾਜ, 17 ਅਕਤੂਬਰ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਵਲੋਂ ਚਲਾਈ ਜਾ ਰਹੀ ਘਰ-ਘਰ ਸੰਪਰਕ ਮੁਹਿੰਮ ਤਹਿਤ ਨਗਰ ਮਹਿਰਾਜ ਦੀ ਪੱਤੀ ਕਾਲਾ ਦੇ ਬੂਥ ਨੰਬਰ 188 ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ 200 ਫਾਰਮ ਭਰੇ ਗਏ। ਇਸ ਮੌਕੇ ਬੂਥ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਹਰਿੰਦਰ ਮਹਿਰਾਜ ਦੀ ਅਗਵਾਈ ਹੇਠ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਰਕਰ ਪੂਰੀ ਸਰਗਰਮੀ ਨਾਲ ਜੁਟੇ ਹੋਏ ਹਨ।

Ad Position 21
No active advertisement
ਅਜੀਤ ਡੈਸਕ 18-10-2026
ਮਹਿਰਾਜ, 17 ਅਕਤੂਬਰ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਾਰਟੀ ਵਲੋਂ ਚਲਾਈ ਜਾ ਰਹੀ ਘਰ-ਘਰ ਸੰਪਰਕ ਮੁਹਿੰਮ ਤਹਿਤ ਨਗਰ ਮਹਿਰਾਜ ਦੀ ਪੱਤੀ ਕਾਲਾ ਦੇ ਬੂਥ ਨੰਬਰ 188 ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ 200 ਫਾਰਮ ਭਰੇ ਗਏ। ਇਸ ਮੌਕੇ ਬੂਥ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਅਤੇ ਹਲਕਾ ਰਾਮਪੁਰਾ ਫੂਲ ਦੇ ਮੁੱਖ ਸੇਵਾਦਾਰ ਹਰਿੰਦਰ ਮਹਿਰਾਜ ਦੀ ਅਗਵਾਈ ਹੇਠ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਵਰਕਰ ਪੂਰੀ ਸਰਗਰਮੀ ਨਾਲ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਘਰ-ਘਰ ਸੰਪਰਕ ਕਰਕੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਅਤੇ ਮੁਹਿੰਮ ਨੂੰ ਸਫ਼ਲ ਬਣਾਉਣ ਵਿਚ ਸਮੂਹ ਆਗੂਆਂ ਤੇ ਵਰਕਰਾਂ ਦੀ ਸ਼ਮੂਲੀਅਤ ਅਹਿਮ ਹੈ। ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ, ਜੀਵਨ ਸਿੰਘ, ਰਣਜੀਤ ਸਿੰਘ, ਲਾਡੀ ਸਿੰਘ, ਗਗਨਦੀਪ ਸਿੰਘ, ਬੱਬੂ ਸਿੰਘ, ਅਮਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਰੁਬਲ ਸਿੰਘ ਸਮੇਤ ਹੋਰ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਦੀ ਅਗਵਾਈ ਹੇਠ 2027 ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ- ਸ਼ੇਖਪੁਰਾ ਅਗਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਰੁਜ਼ਗਾਰ ਦੇ ਹੁਨਰਾਂ ਅਤੇ ਇੰਟਰਵਿਊ ਦੀ ਤਿਆਰੀ ਸਬੰਧੀ ਵਰਕਸ਼ਾਪ ਸਮਾਪਤ
Ad Position 24